ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ 'ਚ ਕੀ ਕੁਝ ਖਾਸ
ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਂਡ ਸਾਊਂਡ ਸ਼ੋਅ ਦਾ ਉਦਘਾਟਨ ਮੁਹਾਲੀ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤਾ ਗਿਆ।
ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਚੰਡੀਗੜ੍ਹ ਸਣੇ ਪੰਜਾਬ ਭਰ ’ਚ ਦਿਖਾਇਆ ਜਾਵੇਗਾ।