ਪੰਜਾਬ ਦੀਆਂ ਜ਼ਿਮਨੀ ਚੋਣਾਂ ਦਾ ਨਤੀਜਾ ਅਕਾਲੀ-ਭਾਜਪਾ ਗਠਜੋੜ ਦਾ ਭਵਿੱਖ ਤੈਅ ਕਰੇਗਾ-ਜਗਤਾਰ ਸਿੰਘ
ਪੰਜਾਬ ਵਿੱਚ ਚਾਰ ਵਿਧਾਨ ਸਭਾ ਸੀਟਾਂ ਲਈ 21 ਅਕਤੂਬਰ ਨੂੰ ਜ਼ਿਮਨੀ ਚੋਣ ਲਈ ਵੋਟਾਂ ਪੈਣਗੀਆਂ। ਜ਼ਿਮਨੀ ਚੋਣ ਵਿੱਚ ਕਿਹੜੀ ਪਾਰਟੀ ਕਿੰਨੀ ਮਜਬੂਤ ਹੈ ਤੇ ਇਨ੍ਹਾਂ ਚੋਣਾਂ ਦਾ ਸਿਆਸੀ ਸਮੀਕਰਨਾਂ ’ਤੇ ਕੀ ਅਸਰ ਪੈ ਸਕਦਾ ਹੈ, ਇਸ ਬਾਰੇ ਬੀਬੀਸੀ ਪੱਤਰਕਾਰ ਨਵਦੀਪ ਕੌਰ ਗਰੇਵਾਲ ਨੇ ਸੀਨੀਅਰ ਪੱਤਰਕਾਰ ਜਗਤਾਰ ਸਿੰਘ ਨਾਲ ਗੱਲਬਾਤ ਕੀਤੀ।
(ਸ਼ੂਟ ਐਂਡ ਐਡਿਟ: ਗੁਲਸ਼ਨ ਕੁਮਾਰ)