ਮੈਕਸੀਕੋ ਤੋਂ ਡਿਪੋਰਟ ਹੋਏ ਪੰਜਾਬ ਦੇ ਨੌਜਵਾਨ ਨੇ ਦੱਸੀ ਹੱਡਬੀਤੀ - 'ਬਾਹਰੋਂ ਤਾਲਾ ਲਾ ਕੇ ਕਰੰਟ ਛੱਡ ਦਿੰਦੇ ਸੀ'
ਪੰਜਾਬ ਦਾ ਰਹਿਣ ਵਾਲਾ ਇਹ ਨੌਜਵਾਨ ਉਨ੍ਹਾਂ 311 ਭਾਰਤੀਆਂ ਵਿੱਚ ਸ਼ਾਮਿਲ ਸੀ ਜਿਨ੍ਹਾਂ ਨੂੰ 18 ਅਕਤੂਬਰ ਨੂੰ ਮੈਕਸੀਕੋ ਤੋਂ ਭਾਰਤ ਡਿਪੋਰਟ ਕੀਤਾ ਗਿਆ ਸੀ। ਉਸਨੇ ਦੱਸੀ ਆਪਣੀ ਹੱਡਬੀਤੀ।
(ਰਿਪੋਰਟ: ਸੁਖਚਰਨ ਪ੍ਰੀਤ, ਐਡਿਟ: ਸਦਫ਼ ਖ਼ਾਨ)