Kartarpur: 'ਪਾਕਿਸਤਾਨ ਦੇ ਸਿੱਖਾਂ ਲਈ ਵੀ ਡੇਰਾ ਬਾਬਾ ਨਾਨਕ ਖੋਲ੍ਹਿਆ ਜਾਵੇ'

ਵੀਡੀਓ ਕੈਪਸ਼ਨ, ਕਰਤਾਰਪੁਰ ਲਾਂਘਾ: 'ਪਾਕਿਸਤਾਨ ਦੇ ਸਿੱਖਾਂ ਲਈ ਵੀ ਡੇਰਾ ਬਾਬਾ ਨਾਨਕ ਖੋਲ੍ਹਿਆ ਜਾਵੇ'

ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਪਾਕਿਸਤਾਨ ਪਹੁੰਚੇ ਅਤੇ ਉਨ੍ਹਾਂ ਕਰਤਾਰਪੁਰ ਲਾਂਘੇ ਵਾਂਗ ਹੀ ਪਾਕਿਸਤਾਨ ਦੇ ਸਿੱਖਾਂ ਲਈ ਡੇਰਾ ਬਾਬਾ ਨਾਨਕ ਖੋਲ੍ਹਣ ਦੀ ਮੰਗ ਕੀਤੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)