ਉਧਵ ਠਾਕਰੇ ਬਣੇ ਮਹਾਰਾਸ਼ਟਰ ਦੇ ਮੁੱਖ ਮੰਤਰੀ

ਉਧਵ ਠਾਕਰੇ ਨੇ ਮਹਾਰਾਸ਼ਟਰ ਦੇ 19ਵੀਂ ਮੁੱਖ ਮੰਤਰੀ ਦੀ ਸਹੁੰ ਚੁੱਕੀ। ਸ਼ਿਵ ਸੈਨਾ, ਐੱਨਸੀਪੀ ਤੇ ਕਾਂਗਰਸ ਨੇ ਬਣਾਈ ਸਾਂਝਾ ਸਰਕਾਰ। ਤਿੰਨਾਂ ਪਾਰਟੀਆਂ ਦੇ ਦੋ-ਦੋ ਮੰਤਰੀਆਂ ਨੇ ਸਹੁੰ ਚੁੱਕੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)