ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ’ਚ ਕੀਤਾ ਭਾਜਪਾ ਤੋਂ ਕਿਨਾਰਾ
ਮਨਜਿੰਦਰ ਸਿਰਸਾ ਨੇ ਕਿਹਾ, ''ਸੁਖਬੀਰ ਬਾਦਲ ਨੇ ਸੀਏਏ ਨੇ ਜੋ ਸਟੈਂਡ ਲਿਆ ਉਸ ਕਾਰਨ ਭਾਰਤੀ ਜਨਤਾ ਪਾਰਟੀ ਵਲੋਂ ਵਿਚਾਰ ਕੀਤਾ ਜਾ ਰਿਹਾ ਹੈ।ਭਾਰਤੀ ਜਨਤਾ ਪਾਰਟੀ ਵਲੋਂ ਕਿਹਾ ਜਾ ਰਿਹਾ ਸੀ ਕਿ ਸੁਖਬੀਰ ਬਾਦਲ ਆਪਣਾ ਸਟੈਂਡ ਬਦਲਣ।ਅਕਾਲੀ ਦਲ ਉੱਤੇ ਮੁੜ ਵਿਚਾਰਨ ਦਾ ਦਬਾਅ ਬਣਾਇਆ ਗਿਆ ਪਰ ਅਕਾਲੀ ਦਲ ਨੇ ਇਸ ਤੋਂ ਇਨਕਾਰ ਕਰ ਦਿੱਤਾ।''