ਸ਼ਾਹੀਨ ਬਾਗ਼ ਦੇ ਧਰਨੇ ਉੱਤੇ ਫੋਕਸ ਹੋਇਆ ਭਾਜਪਾ ਦਾ ਦਿੱਲੀ ਚੋਣ ਪ੍ਰਚਾਰ - ਸੋਸ਼ਲ

ਸ਼ਾਹੀਨ ਬਾਗ਼

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਅਮਿਤ ਸ਼ਾਹ ਤੇ ਅਰਵਿੰਦ ਕੇਜਰੀਵਾਲ ਸ਼ਾਹੀਨ ਬਾਗ਼ ਮੁੱਦੇ 'ਤੇ ਸੋਸ਼ਲ ਮੀਡੀਆ ਰਾਹੀਂ ਇੱਕ-ਦੂਜੇ 'ਤੇ ਸ਼ਬਦੀ ਹਮਲੇ ਕਰ ਰਹੇ ਹਨ

ਦਿੱਲੀ ਦੇ ਸ਼ਾਹੀਨ ਬਾਗ਼ ਵਿੱਚ ਚੱਲ ਰਿਹਾ ਮੁਜ਼ਾਹਰਾ ਇਸ ਵੇਲੇ ਸਿਆਸੀ ਆਗੂਆਂ ਲਈ ਗਰਮ ਮੁੱਦਾ ਹੈ।ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦੀ ਬਿਆਨਬਾਜ਼ੀ ਪੂਰੇ ਚੋਣ ਪ੍ਰਚਾਰ ਨੂੰ ਸ਼ਾਹੀਨ ਬਾਗ ਉੱਤੇ ਫੋਕਸ ਕਰਨ ਵਾਲੀ ਹੈ।

ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਚੱਲ ਰਹੇ ਵੱਖ-ਵੱਖ ਮੁਜ਼ਾਹਰਿਆਂ ਦੀ ਚਰਚਾ ਚਾਰੇ ਪਾਸੇ ਹੈ। ਇਨਾਂ ਵਿੱਚ ਇਸ ਵੇਲੇ ਦਿੱਲੀ ਦਾ ਸ਼ਾਹੀਨ ਬਾਗ਼ ਸਭ ਤੋਂ ਵੱਧ ਚਰਚਾ ਵਿੱਚ ਹੈ, ਜਿੱਥੇ ਨਾਗਰਿਕਤਾ ਸੋਧ ਕਾਨੂੰਨ ਖਿਲਾਫ਼ ਕਾਫ਼ੀ ਦਿਨਾਂ ਤੋਂ ਮੁਜ਼ਾਹਰੇ ਚੱਲ ਰਹੇ ਹਨ।

ਵੱਖ-ਵੱਖ ਪਾਰਟੀਆਂ ਦੇ ਸਿਆਸੀ ਆਗੂ ਸ਼ਾਹੀਨ ਬਾਗ਼ ਵਿੱਚ ਚੱਲ ਰਹੇ ਮੁਜ਼ਾਹਰਿਆਂ ਬਾਰੇ ਲਗਾਤਾਰ ਬਿਆਨਬਾਜ਼ੀ ਕਰ ਰਹੇ ਹਨ।

News image

ਇਸ ਵੇਲੇ ਇਨ੍ਹਾਂ ਬਿਆਨਬਾਜ਼ੀਆਂ ਦਾ ਆਉਣਾ ਇਸ ਲਈ ਵੀ ਜਾਰੀ ਹੈ ਕਿਉਂਕਿ ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀਆਂ ਪ੍ਰਚਾਰ ਕਰ ਰਹੀਆਂ ਹਨ।

ਇਸੇ ਪ੍ਰਚਾਰ ਦੌਰਾਨ ਸ਼ਾਹੀਨ ਬਾਗ਼ ਦਾ ਜ਼ਿਕਰ ਆਮ ਹੋ ਗਿਆ ਹੈ।

ਭਾਜਪਾ ਦੇ ਆਗੂਆਂ ਨੇ ਕੀ-ਕੀ ਕਿਹਾ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ, ''ਦੰਗੇ ਕਰਵਾਉਣ ਕੇਜਰੀਵਾਲ, ਸ਼ਾਹੀਨ ਬਾਗ਼ ਦੇ ਨਾਲ ਖੜ੍ਹੇ ਹੋਣ ਦੀ ਗੱਲ ਕਰਨ ਕੇਜਰੀਵਾਲ ਤਾਂ ਉੱਥੇ ਬੈਠੇ ਲੋਕ ਸਾਡੇ ਤੋਂ ਵੱਧ ਅਰਵਿੰਦ ਕੇਜਰੀਵਾਲ ਦੀ ਹੀ ਗੱਲ ਮੰਨਣਗੇ।''

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

ਕੇਂਦਰੀ ਮੰਤਰੀ ਧਰਮੇਂਦਰ ਪ੍ਰਧਾਨ ਕਹਿੰਦੇ ਹਨ, ''ਭਾਜਪਾ ਦੀ ਜਿੱਤ ਪੱਕੀ ਹੈ। ਦਿੱਲੀ ਦੇ ਲੋਕ ਸ਼ਾਂਤੀ ਚਾਹੁੰਦੇ ਹਨ। ਲੋਕ ਉਨ੍ਹਾਂ ਨੂੰ ਮੂੰਹ-ਤੋੜ ਜਵਾਬ ਦੇਣਗੇ ਜੋ ਸ਼ਾਹੀਨ ਬਾਗ਼ ਵਰਗਾ ਮਾਹੌਲ ਦਿੱਲੀ ਵਿੱਚ ਬਣਾਉਣਾ ਚਾਹੁੰਦੇ ਹਨ।''

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਭਾਜਪਾ ਦੇ ਹੀ ਸੰਸਦ ਮੈਂਬਰ ਪਰਵੇਸ਼ ਸ਼ਰਮਾ ਨੇ ਕਿਹਾ, ''ਲੱਖਾਂ ਲੋਕ ਸ਼ਾਹੀਨ ਬਾਗ਼ ਵਿਖੇ ਇਕੱਠੇ ਹਨ। ਦਿੱਲੀ ਦੇ ਲੋਕਾਂ ਨੂੰ ਸੋਚ ਸਮਝ ਕੇ ਫ਼ੈਸਲਾ ਲੈਣਾ ਹੋਵੇਗਾ।”

“ਉਹ ਤੁਹਾਡੇ ਘਰਾਂ ਵਿੱਚ ਆਉਣਗੇ ਤੇ ਤੁਹਾਡੀਆਂ ਭੈਣਾਂ ਅਤੇ ਧੀਆਂ ਨਾਲ ਬਲਾਤਕਾਰ ਕਰਨਗੇ, ਕਤਲ ਕਰਨਗੇ। ਅਰਵਿੰਦ ਕੇਜਰੀਵਾਲ ਕਹਿੰਦੇ ਹਨ ਕਿ ਮੈਂ ਸ਼ਾਹੀਨ ਬਾਗ਼ ਦੇ ਨਾਲ ਹਾਂ ਤੇ ਮਨੀਸ਼ ਸਿਸੋਦੀਆ ਵੀ ਇਹੀ ਕਹਿੰਦੇ ਹਨ....ਅੱਜ ਵੇਲਾ ਹੈ ਦਿੱਲੀ ਦੇ ਲੋਕ ਜੇ ਜਾਗ ਜਾਣਗੇ ਤਾਂ ਦਿੱਲੀ ਸੁਰੱਖਿਅਤ ਰਹੇਗੀ''

Skip X post, 3
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 3

ਭਾਜਪਾ ਦੇ ਹੀ ਰਾਹੁਲ ਸਿਨਹਾ ਨੇ ਕਿਹਾ, ''ਸ਼ਾਹੀਨ ਬਾਗ਼ ਵਿੱਚ ਬੈਠੇ ਬਹੁਤੇ ਲੋਕ ਬੰਗਲਾਦੇਸ਼ ਅਤੇ ਪਾਕਿਸਤਾਨ ਤੋਂ ਆਏ ਹਨ।''

Skip X post, 4
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 4

ਸ਼ਾਹੀਨ ਬਾਗ਼

ਸ਼ਾਹੀਨ ਬਾਗ਼ ਬਾਰੇ AAP ਤੇ ਕਾਂਗਰਸੀ ਆਗੂ ਕੀ ਕਹਿੰਦੇ

ਸ਼ਾਹੀਨ ਬਾਗ਼

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਕਾਂਗਰਸ ਦੇ ਅਧੀਰ ਰੰਜਨ ਚੌਧਰੀ (ਖੱਬੇ) ਅਤੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ, ''ਭਾਜਪਾ ਨਹੀਂ ਚਾਹੁੰਦੀ ਕਿ ਸ਼ਾਹੀਨ ਬਾਗ਼ ਦਾ ਰਾਹ ਖੁੱਲ੍ਹੇ। ਭਾਜਪਾ ਗੰਦੀ ਸਿਆਸਤ ਕਰ ਰਹੀ ਹੈ। ਭਾਜਪਾ ਦੇ ਆਗੂਆਂ ਨੂੰ ਫ਼ੌਰਨ ਸ਼ਾਹੀਨ ਬਾਗ਼ ਜਾ ਕੇ ਗੱਲ ਕਰਨੀ ਚਾਹੀਦੀ ਹੈ ਅਤੇ ਰਸਤਾ ਖੁੱਲ੍ਹਵਾਉਣਾ ਚਾਹੀਦਾ ਹੈ।''

Skip X post, 5
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 5

ਅਰਵਿੰਦ ਕੇਜਰੀਵਾਲ ਕਈ ਵਾਰ ਨਾਗਰਿਕਤਾ ਕਾਨੂੰਨ ਦਾ ਵਿਰੋਧ ਕਰ ਚੁੱਕੇ ਹਨ। ਉਨ੍ਹਾਂ ਨੇ ਇੱਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਕਿਹਾ ਸੀ ਕਿ ਆਖਿਰ ਨਾਗਰਿਕਤਾ ਕਾਨੂੰਨ ਦੀ ਭਾਰਤ ਨੂੰ ਕੀ ਲੋੜ ਹੈ।

ਕਾਂਗਰਸ ਆਗੂ ਅਧੀਰ ਰੰਜਨ ਚੌਧਰੀ ਨੇ ਕਿਹਾ, ''ਤਿੰਨ ਤਲਾਕ ਬਿੱਲ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁਸਲਿਮ ਭੈਣਾਂ ਲਈ ਹੰਝੂ ਵਹਾਏ ਸਨ, ਜੇ PM ਇਮਾਨਦਾਰ ਹਨ ਤਾਂ ਉਨ੍ਹਾਂ ਨੂੰ ਹੁਣੇ ਸ਼ਾਹੀਨ ਬਾਗ਼ ਜਾਣਾ ਚਾਹੀਦਾ ਹੈ, ਜਿੱਥੇ ਪਿਛਲੇ ਕੁਝ ਹਫ਼ਤਿਆਂ ਤੋਂ ਮਾਵਾਂ ਤੇ ਭੈਣਾਂ ਪ੍ਰਦਰਸ਼ਨ ਕਰ ਰਹੀਆਂ ਹਨ।''

Skip X post, 6
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 6

ਸ਼ਾਹੀਨ ਬਾਗ਼

ਸੋਸ਼ਲ ਮੀਡੀਆ 'ਤੇ ਕੀ ਕਹਿੰਦੇ ਲੋਕ

ਟਵਿੱਟਰ ਯੂਜ਼ਰ ਸੰਜੇ ਹੇਗਡੇ ਲਿਖਦੇ ਹਨ, ''ਜੇ ਤੁਸੀਂ ਕਹਿੰਦੇ ਹੋ ਕਿ ਇਹ ਇਕੱਠ 500 ਰੁਪਏ ਦੇ ਕੇ ਕੀਤਾ ਗਿਆ ਹੈ, ਤਾਂ ਮੈਂ ਕਹਾਂਗਾ ਕਿ ਤੁਸੀਂ ਅਜਿਹਾ ਇਕੱਠ ਇੱਕ ਦਿਨ ਲਈ ਕਰੋ ਅਤੇ ਇੱਥੇ ਹਰ ਦਿਨ ਲੈ ਕੇ ਆਓ।''

Skip X post, 7
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 7

ਸ਼ਾਹੀਨ ਬਾਗ਼

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਸ਼ਾਹੀਨ ਬਾਗ਼ ਵਿਖੇ ਚੱਲ ਰਹੇ ਮੁਜ਼ਾਹਰੇ ਦਾ ਦ੍ਰਿਸ਼

ਖ਼ਿਜ਼ਾਰ ਸ਼ਿਬੀਬੀ ਲਿਖਦੇ ਹਨ, ''ਦੇਸ ਵਿੱਚ 140 ਤੋਂ ਵੱਧ ਸ਼ਾਹੀਨ ਬਾਗ਼ ਹਨ''

Skip X post, 8
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 8

ਹਰਸ਼ ਮਿਸ਼ਰਾ ਨੇ ਲਿਖਿਆ, ''ਦਿੱਲੀ ਆਪ ਪਾਰਟੀ ਅਤੇ ਉਸਦੇ ਮੈਂਬਰਾਂ ਦੀਆਂ ਸ਼ਾਹੀਨ ਬਾਗ਼ ਮਸਲੇ ਬਾਰੇ ਗਤੀਵਿਧੀਆਂ ਦੇਖ ਰਹੀ ਹੈ ਅਤੇ ਭਾਜਪਾ ਨੂੰ ਵੋਟ ਪਾਵੇਗਾ।''

Skip X post, 9
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 9

ਅਵਿਨਾਸ਼ ਕੁਮਾਰ ਲਿਖਦੇ ਹਨ, ''ਸ਼ਾਮ ਅਤੇ ਰਾਤ ਸ਼ਾਹੀਨ ਬਾਗ਼ ਵਿਖੇ ਬਿਤਾਈ। ਅਸੀਂ ਭਾਰਤ ਦੇ ਲੋਕ ਸਾਡੇ ਧਰਮ ਨਿਰਪੱਖ ਸੰਵਿਧਾਨ 'ਤੇ ਹਮਲਾ ਨਹੀਂ ਸਹਾਂਗੇ।''

Skip X post, 10
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 10

ਇਹ ਵੀ ਦੇਖੋ

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)