ਲਹਿਰਾਗਾਗਾ ਚ ਪੁਲਿਸ ਦੇ ਪਹਿਰੇ ਹੇਠ ਹੋਇਆ ਢੱਡਰੀਆਂਵਾਲੇ ਦਾ ਦੀਵਾਨ
ਅਮਰੀਕ ਸਿੰਘ ਅਜਨਾਲਾ ਦੀ ਅਗਵਾਈ ’ਚ ਰਣਜੀਤ ਸਿੰਘ ਢੱਡਰੀਆਂਵਾਲਾ ਦਾ ਦੀਵਾਨ ਰੋਕਣ ਦੀ ਕੋਸ਼ਿਸ਼ ਕਰ ਰਹੇ ਸਿੱਖ ਕਾਰਕੁਨਾਂ ਨੂੰ ਪੁਲਿਸ ਨੇ ਰੋਕਿਆ । ਪੁਲਿਸ ਦੇ ਪਹਿਰੇ ਹੇਠ ਹੋਏ ਦੀਵਾਨ ਤੋਂ ਬਾਅਦ ਅਗਲੇ ਦੋ ਦਿਨ ਵੀ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ।
ਰਿਪੋਰਟ : ਸੁਖਚਰਨ ਪ੍ਰੀਤ