ਦਿੱਲੀ ਵਿਧਾਨ ਸਭਾ ਚੋਣਾਂ: 57 ਫੀਸਦ ਤੋਂ ਵੱਧ ਵੋਟਿੰਗ

ਪੰਨੂ

ਤਸਵੀਰ ਸਰੋਤ, @taapsee/twiiter

ਤਸਵੀਰ ਕੈਪਸ਼ਨ, ਅਦਾਕਾਰਾ ਤਾਪਸੀ ਪੰਨੂ ਨੇ ਆਪਣੇ ਪਰਿਵਾਰ ਨਾਲ ਦਿੱਲੀ ਵਿੱਚ ਵੋਟ ਪਾਈ

ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਚੁੱਕੀ ਹੈ। 70 ਵਿਧਾਨ ਸਭਾ ਸੀਟਾਂ ਲਈ ਹੋਣ ਵਾਲੀ ਵੋਟਿੰਗ ਦੇ ਨਤੀਜੇ 11 ਫਰਵਰੀ ਨੂੰ ਆਉਣਗੇ।

ਮੁੱਖ ਮੁਕਾਬਲਾ ਆਮ ਆਦਮੀ ਪਾਰਟੀ, ਭਾਜਪਾ ਅਤੇ ਕਾਂਗਰਸ ਦੇ ਵਿਚਾਲੇ ਹੈ।

2015 ਵਿੱਚ ਆਮ ਆਦਮੀ ਪਾਰਟੀ 67 ਸੀਟਾਂ ਨਾਲ ਸੱਤਾ ਵਿੱਚ ਆਈ ਸੀ।

ਖ਼ਬਰ ਏਜੰਸੀ ਏਐੱਨਆਈ ਮੁਤਾਬਕ ਦੁਪਹਿਰ 5 ਵਜੇ ਤੱਕ ਦਿੱਲੀ ਵਿੱਚ 44.52 ਫੀਸਦ ਵੋਟਿੰਗ ਹੋਈ।

ਇਹ ਵੀ ਪੜ੍ਹੋ:-

News image

ਆਪਣੀ ਵੋਟ ਵਰਤੋਂ ਦਿੱਲੀ ਵਾਲੇ ਇੰਝ ਕਰ ਰਹੇ

ਅਦਾਕਾਰਾ ਤਾਪਸੀ ਪੰਨੂ ਨੇ ਆਪਣੇ ਪਰਿਵਾਰ ਨਾਲ ਦਿੱਲੀ ਵਿੱਚ ਵੋਟ ਪਾਈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਤਸਵੀਰ ਪੋਸਟ ਕਰਦਿਆਂ ਲਿਖਿਆ, ''ਪੰਨੂ ਪਰਿਵਾਰ ਨੇ ਵੋਟ ਪਾਈ ਅਤੇ ਤੁਸੀਂ?''

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

ਦਿੱਲੀ ਚੋਣਾਂ

ਤਸਵੀਰ ਸਰੋਤ, AFP

ਤਸਵੀਰ ਕੈਪਸ਼ਨ, ਦਿੱਲੀ ਚੋਣਾਂ ਦੌਰਾਮ ਵੋਟਾਂ ਪਾਉਣ ਲ਼ਈ ਲਾਈਨ ਵਿੱਚ ਲੱਗੇ ਲੋਕਾਂ ਦੀ ਦਿਲਤਸਪ ਤਸਵੀਰ
ਦਿੱਲੀ

ਤਸਵੀਰ ਸਰੋਤ, Ani

ਤਸਵੀਰ ਕੈਪਸ਼ਨ, ਗ੍ਰੇਟਰ ਕੈਲਾਸ਼ ਵਿੱਚ 110 ਵੋਟਰ ਕਾਲੀਤਾਰਾ ਮੰਡਲ ਨੇ ਆਪਣੀ ਵੋਟ ਭੁਗਤਾਈ
ਲਾੜਾ

ਤਸਵੀਰ ਸਰੋਤ, Ani

ਤਸਵੀਰ ਕੈਪਸ਼ਨ, ਦਿੱਲੀ ਦੇ ਸ਼ਕਰਪੁਰ ਵਿੱਚ ਪਰਿਵਾਰ ਨਾਲ ਵੋਟ ਪਾਉਂਦਾ ਇੱਕ ਲਾੜਾ
ਵੀਡੀਓ ਕੈਪਸ਼ਨ, ਦਿੱਲੀ ਵਿਧਾਨ ਸਭਾ ਚੋਣਾਂ: ਸਾਹੀਨ ਬਾਗ ਦੀਆਂ ਔਰਤਾਂ ਕੀ ਬੋਲੀਆਂ

ਰਾਸ਼ਟਰਪਤੀ ਰਾਮਨਾਥ ਕੋਵਿੰਦ, ਮਨਮੋਹਨ ਸਿੰਘ ਨੇ ਵੀ ਪਾਈ ਵੋਟ

ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਆਪਣੀ ਪਤਨੀ ਸਵਿਤਾ ਕੋਵਿੰਦ ਨਾਲ ਪ੍ਰੈਜ਼ੀਡੈਂਟ ਇਸਟੇਟ ਵਿੱਚ ਵੋਟ ਪਾਉਣ ਮਗਰੋਂ।

ਤਸਵੀਰ ਸਰੋਤ, Ani

ਤਸਵੀਰ ਕੈਪਸ਼ਨ, ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਆਪਣੀ ਪਤਨੀ ਸਵਿਤਾ ਕੋਵਿੰਦ ਨਾਲ ਪ੍ਰੈਜ਼ੀਡੈਂਟ ਇਸਟੇਟ ਵਿੱਚ ਵੋਟ ਪਾਉਣ ਮਗਰੋਂ।

ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨੋਮਹਨ ਸਿੰਘ ਨੇ ਨਵੀਂ ਦਿੱਲੀ ਵਿਧਾਨ ਸਭਾ ਇਲਾਕੇ ਵਿੱਚ ਆਪਣੀ ਪਤਨੀ ਗੁਰਸ਼ਰਨ ਕੌਰ ਨਾਲ ਨਿਰਮਾਣ ਭਵਨ ਬੂਥ 'ਤੇ ਵੋਟ ਪਾਉਣ ਪਹੁੰਚੇ।

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਵੀ ਵੋਟ ਦੇਣ ਪਹੁੰਚੇ

ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਪ੍ਰਿਅੰਕਾ ਗਾਂਧੀ ਨਾਲ ਨਵੀਂ ਦਿੱਲੀ ਇਲਾਕੇ ਵਿੱਚ ਵੋਟ ਪਾਉਣ ਤੋਂ ਬਾਅਦ ਬਾਹਰ ਆਉਂਦੇ ਹੋਏ।

ਕਾਂਗਰਸ ਆਗੂ ਰਾਹੁਲ ਗਾਂਧੀ ਨੇ ਔਰੰਗਜ਼ੇਬ ਰੋਡ 'ਤੇ ਬਣੇ ਪੋਲਿੰਗ ਬੂਥ 'ਤੇ ਵੋਟ ਪਾਈ।

Skip X post, 3
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 3

ਵੀਡੀਓ ਕੈਪਸ਼ਨ, ਦਿੱਲੀ ਚੋਣਾਂ: ਸਿਆਸਤਦਾਨਾਂ ਨੇ ਭੁਗਤਾਈ ਆਪਣੀ ਵੋਟ

ਅਰਵਿੰਦ ਕੇਜਰੀਵਾਲ ਨੇ ਦਿੱਤਾ ਵੋਟ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਆਪਣੇ ਮਾਪਿਆਂ ਦਾ ਅਸ਼ੀਰਵਾਦ ਲੈਣ ਮਗਰੋਂ ਵੋਟ ਦਿੱਤਾ।

ਨਵੀਂ ਦਿੱਲੀ ਸੀਟ ਤੋਂ ਉਨ੍ਹਾਂ ਦਾ ਮੁਕਾਬਲਾ ਭਾਜਪਾ ਦੇ ਸੁਨੀਲ ਯਾਦਵ ਅਤੇ ਕਾਂਗਰਸ ਦੇ ਰੋਮੇਸ਼ ਸਭਰਵਾਲ ਨਾਲ ਹੈ।

Skip X post, 4
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 4

ਭਾਜਪਾ ਦੇ ਪਰਵੇਸ਼ ਵਰਮਾ ਨੇ ਵੀ ਪਾਈ ਵੋਟ

ਮਟਿਆਲਾ ਵਿਧਾਨ ਸਭਾ ਖੇਤਰ ਵਿੱਚ ਵੋਟ ਪਾਉਣ ਮਗਰੋਂ ਬਾਹਰ ਆਉਂਦੇ ਭਾਜਪਾ ਦੇ ਸਾਂਸਦ ਪਰਵੇਸ਼ ਵਰਮਾ।

Skip X post, 5
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 5

ਆਪ
ਤਸਵੀਰ ਕੈਪਸ਼ਨ, ਦਿੱਲੀ ਦੇ ਸ਼ਾਹੀਨ ਬਾਗ਼ ਇਲਾਕੇ ਦੀ ਤਸਵੀਰ ਬੀਬੀਸੀ ਪੱਤਰਕਾਰ ਸਲਮਾਨ ਰਾਵੀ ਨੇ ਭੇਜੀ ਹੈ

ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਬੂਥ 'ਤੇ ਪਹੁੰਚ ਰਹੇ ਲੋਕ

ਦਿੱਲੀ ਦੇ ਵੱਖ ਵੱਖ ਹਿੱਸਿਆਂ ਵਿੱਚ ਵੋਟਿੰਗ ਬੂਥਾਂ 'ਤੇ ਲੋਕਾਂ ਦੀ ਭੀੜ ਹੋਣੀ ਸ਼ੁਰੂ ਹੋ ਗਈ ਹੈ। ਦਿੱਲੀ ਦੇ ਸ਼ਾਹੀਨ ਬਾਗ਼ ਇਲਾਕੇ ਵਿੱਚ ਵੀ ਲੋਕ ਵਧ ਚੜ੍ਹ ਕੇ ਵੋਟਿੰਗ ਕਰ ਰਹੇ ਹਨ। ਇਹ ਓਹੀ ਇਲਾਕਾ ਹੈ ਜਿੱਥੇ ਸੀਏਏ ਦੇ ਖਿਲਾਫ਼ ਲਗਾਤਾਰ ਪ੍ਰਦਰਸ਼ਨ ਜਾਰੀ ਹੈ।

Skip X post, 6
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 6

ਵੋਟਿੰਗ ਤੋਂ ਪਹਿਲਾਂ ਪੀਐੱਮ ਮੋਦੀ ਅਤੇ ਕੈਜਰੀਵਾਲ ਦੀ ਅਪੀਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਲੋਕਾਂ ਅਤੇ ਨੌਜਵਾਨਾਂ ਨੂੰ ਰਿਕਾਰਡ ਨੰਬਰਾਂ ਵਿੱਚ ਵੋਟਿੰਗ ਦੀ ਅਪੀਲ ਕੀਤੀ ਹੈ।

Skip X post, 7
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 7

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਟਵੀਟ ਕਰਕੇ ਖ਼ਾਸਕਰ ਔਰਤਾਂ ਨੂੰ ਵੋਟਿੰਗ ਲਈ ਅਪੀਲ ਕੀਤੀ।

Skip X post, 8
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 8

ਇਹ ਵੀ ਪੜ੍ਹੋ:

ਵੀਡੀਓ:ਬੀਬੀਸੀ ਪੰਜਾਬੀ ਨੂੰ ਲਿਆਓ ਆਪਣੇ ਮੋਬਾਈਲ 'ਤੇ

ਵੀਡੀਓ: ਸਿੱਖ ਭਾਈਚਾਰੇ ਦੀ ਹਮਾਇਤ ਲੈਣ ਮੁਸਲਮਾਨ ਪਹੁੰਚੇ ਅਕਾਲ ਤਖ਼ਤ

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

ਵੀਡੀਓ: ਕੋਰੋਨਾਵਾਇਰਸ ਬਾਰੇ ਲੋਕਾਂ ਲਈ ਕੀ ਹਨ ਹਦਾਇਤਾਂ

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)