ਦਿੱਲੀ ਵਿਧਾਨ ਸਭਾ ਚੋਣਾਂ: ਈਵੀਐੱਮ ਨੂੰ ਲੈ ਕੇ ‘ਆਪ’ ਤੇ ਭਾਜਪਾ ਆਹਮੋ-ਸਾਹਮਣੇ
ਦਿੱਲੀ ਵਿਧਾਨ ਸਭਾ ਦੀਆਂ ਵੋਟਾਂ ਤੋਂ ਬਾਅਦ ਈਵੀਐੱਮ ਨੂੰ ਲੈ ਕੇ ਕਈ ਤਰ੍ਹਾਂ ਦੇ ਸ਼ੰਕੇ ਖੜ੍ਹੇ ਹੋ ਰਹੇ ਹਨ।
ਆਮ ਆਦਮੀ ਪਾਰਟੀ ਵੱਲੋਂ ਚੋਣ ਕਮਿਸ਼ਨ ਦੀ ਭੂਮਿਕਾ ’ਤੇ ਸਵਾਲ ਚੁੱਕੇ ਗਏ ਹਨ ਅਤੇ ਇਸ ਤੋਂ ਇਲਾਵਾ ਪਾਰਟੀ ਆਗੂਆਂ ਵੱਲੋਂ ਕਈ ਤਰ੍ਹਾਂ ਦੇ ਵੀਡੀਓ ਵੀ ਸ਼ੇਅਰ ਕੀਤੇ ਗਏ ਹਨ।ਭਾਜਪਾ ਦੇ ਆਗੂ ਮਨੋਜ ਤਿਵਾੜੀ ਨੇ ਵੀ ਪਾਰਟੀ ਦਾ ਪੱਖ ਰੱਖਿਆ ਹੈ।
