ਅਰਵਿੰਦ ਕੇਜਰੀਵਾਲ ਨੇ ਕਿਹਾ, 'ਮੈਂ ਪ੍ਰਧਾਨ ਮੰਤਰੀ ਤੇ ਕੇਂਦਰ ਸਰਕਾਰ ਤੋਂ ਦਿੱਲੀ ਨੂੰ ਅੱਗੇ ਵਧਾਉਣ ਲਈ ਆਸ਼ੀਰਵਾਦ ਮੰਗਦਾ ਹਾਂ'

ਵੀਡੀਓ ਕੈਪਸ਼ਨ, 'ਹਮ ਹੋਂਗੇ ਕਾਮਯਾਬ...' : ਕੇਜਰੀਵਾਲ

ਰਾਮ ਲੀਲਾ ਮੈਦਾਨ ਵਿੱਚ 40 ਹਜ਼ਾਰ ਲੋਕਾਂ ਅਤੇ ਦਿੱਲੀ ਦੇ 50 ਨਿਰਮਾਤਾਵਾਂ ਦੀ ਹਾਜ਼ਰੀ ਵਿੱਚ ਇਹ ਸਮਾਗਮ ਹੋਇਆ। ਇਸ ਸਮਾਗਮ ਵਿੱਚ ਪੰਜਾਬ ਸਣੇ ਕਈ ਹੋਰ ਸੂਬਿਆਂ ਤੋਂ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਵੀ ਪਹੁੰਚੇ ਹੋਏ ਸਨ।

News image

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)