ਕੋਰੋਨਾਵਾਇਰਸ : ਪੰਜਾਬ ਦੀਆਂ ਜੇਲ੍ਹਾਂ ਵਿੱਚੋਂ 5800 ਕੈਦੀਆਂ ਨੂੰ ਰਿਹਾਅ ਕਰਨ ਦਾ ਸੁਝਾਅ
ਕੋਰੋਨਾਵਾਇਰਸ ਦੇ ਵੱਧਦੇ ਮਾਮਲਿਆਂ ਉੱਤੇ ਰੋਕ ਲਾਉਣ ਲਈ ਪੰਜਾਬ ਸਰਕਾਰ ਘੱਟ ਸਜ਼ਾ ਵਾਲੇ ਕੈਦੀਆਂ ਨੂੰ ਰਿਹਾਅ ਕਰਨ ਬਾਰੇ ਵਿਚਾਰ ਕਰ ਰਹੀ ਹੈ।
ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਕੋਰੋਨਾਵਾਇਰਸ ਨਾਲ ਨਜਿੱਠਣ ਲਈ ਕੀ ਕਰ ਰਿਹਾ ਹੈ।