ਪਟਿਆਲਾ ਹਮਲਾ: ਪੰਜਾਬ ਪੁਲਿਸ ਦੇ ਆਪ੍ਰੇਸ਼ਨ ਦਾ ਹਰ ਪਹਿਲੂ

ਪਟਿਆਲਾ ਵਿੱਚ ਲੰਘੇ ਦਿਨੀਂ ਪੰਜਾਬ ਪੁਲਿਸ ਤੇ ਨਿਹੰਗਾਂ ਵਿਚਾਲੇ ਝੜਪ ਹੋਈ ਸੀ ਜਿਸ ਵਿੱਚ ASI ਹਰਦੀਪ ਸਿੰਘ ਦਾ ਹੱਥ ਵੱਢਿਆ ਗਿਆ ਸੀ। ਪੁਲਿਸ ਨੇ ਕਈ ਘੰਟੇ ਦੇ ਆਪ੍ਰੇਸ਼ਨ ਤੋਂ ਬਾਅਦ 11 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਜਾਣੋ ਉਸ ਆਪ੍ਰੇਸ਼ਨ ਦਾ ਹਰ ਪਹਿਲੂ।

ਰਿਪੋਰਟ: ਅਰਵਿੰਦ ਛਾਬੜਾ

ਸ਼ੂਟ-ਐਡਿਟ: ਗੁਲਸ਼ਨ ਕੁਮਾਰ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)