ਕੋਰੋਨਾਵਾਇਰਸ ਰਾਊਂਡਅਪ: ਆਰਥਿਕ ਪੈਕੇਜ ਨੂੰ ਲੈ ਕੇ ਵਿੱਤ ਮੰਤਰੀ ਨੇ ਕੀ-ਕੀ ਐਲਾਨ ਕੀਤੇ

ਅੱਜ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਐਲਾਨ ਕੀਤਾ ਹੈ ਕਿ ਨੇ ਮੱਧਮ ਅਤੇ ਛੋਟੇ ਉਦਯੋਗਾਂ ਲਈ 3 ਲੱਖ ਕਰੋੜ ਦੇ ਬਿਨਾਂ ਗਾਰੰਟੀ ਵਾਲੇ ਲੋਨ ਦਿੱਤੇ ਜਾਣਗੇ।

ਮੰਗਲਵਾਰ ਨੂੰ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ 20 ਲੱਖ ਕਰੋੜ ਦੇ ਆਰਥਿਕ ਪੈਕੇਜ ਦਾ ਐਲਾਨ ਕੀਤਾ ਸੀ...ਉਸ ਦਾ ਵਿਸਥਾਰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਦਿੱਤਾ।

ਰਿਪੋਰਟ - ਤਨੀਸ਼ਾ ਚੌਹਾਨ

ਐਡਿਟ - ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)