ਕੋਰੋਨਾਵਾਇਰਸ: ਪੰਜ ਵੈਕਸੀਨਾਂ ਜਿਨ੍ਹਾਂ 'ਤੇ ਹੋ ਰਿਹਾ ਹੈ ਤੇਜ਼ੀ ਨਾਲ ਕੰਮ ਅਤੇ ਕੀ ਹਨ ਚੁਣੌਤੀਆਂ- ਪੰਜ ਅਹਿਮ ਖ਼ਬਰਾਂ

ਅਰਬਾਂ ਲੋਕਾਂ ਲਈ ਵੈਕਸੀਨ ਦਾ ਉਤਪਾਦਨ ਕਰਨਾ ਵੀ ਇੱਕ ਵੱਡੀ ਚੁਣੌਤੀ ਹੈ

ਤਸਵੀਰ ਸਰੋਤ, Getty images

ਤਸਵੀਰ ਕੈਪਸ਼ਨ, ਅਰਬਾਂ ਲੋਕਾਂ ਲਈ ਵੈਕਸੀਨ ਦਾ ਉਤਪਾਦਨ ਕਰਨਾ ਵੀ ਇੱਕ ਵੱਡੀ ਚੁਣੌਤੀ ਹੈ

ਕਿਸੇ ਵੈਕਸੀਨ ਦੇ ਵਿਕਾਸ ਵਿੱਚ ਸਾਲਾਂ ਨਹੀਂ ਸਗੋਂ ਦਹਾਕਿਆਂ ਦਾ ਸਮਾਂ ਲੱਗ ਸਕਦਾ ਹੈ। ਉਸ ਹਿਸਾਬ ਨਾਲ ਕੋਰੋਨਾਵਾਇਰਸ ਦੇ ਵੈਕਸੀਨ ਦੀ ਭਾਲ ਬਹੁਤ ਤੇਜੀ ਨਾਲ ਹੋ ਰਹੀ ਹੈ।

ਮਿਸਾਲ ਵਜੋਂ ਹਾਲ ਹੀ ਵਿੱਚ ਈਬੋਲਾ ਬੀਮਾਰੀ ਦੀ ਜਿਸ ਵੈਕਸੀਨ ਨੂੰ ਮਾਨਤਾ ਮਿਲੀ, ਉਸ ਦੇ ਵਿਕਾਸ ਵਿੱਚ 16 ਸਾਲ ਦਾ ਸਮਾਂ ਲੱਗਿਆ ਸੀ।

ਦੁਨੀਆਂ ਭਰ ਵਿੱਚ ਸਾਇੰਸਦਾਨਾਂ ਦੀਆਂ ਕਈ ਟੀਮਾਂ ਕੋਵਿਡ-19 ਦਾ ਵੈਕਸੀਨ ਬਣਾਉਣ ਵਿੱਚ ਜੁਟੀਆਂ ਹੋਈਆਂ ਹਨ। ਇਨ੍ਹਾਂ ਵਿੱਚੋਂ ਅਮਰੀਕਾ, ਯੂਕੇ ਅਥੇ ਚੀਨ ਤੱਕ ਪੰਜ ਵੈਕਸੀਨਾਂ ਉੱਥੇ ਕੰਮ ਚੱਲ ਰਿਹਾ ਹੈ।

ਪੜ੍ਹੋ ਕਿਹੜੀਆਂ ਹਨ ਇਹ ਵੈਕਸੀਨਾਂ ਤੇ ਕੀ ਹਨ ਦਰਪੇਸ਼ ਚੁਣੌਤੀਆਂ।

ਕੋਰੋਨਾਵਾਇਰਸ
ਕੋਰੋਨਾਵਾਇਰਸ
ਕੋਰੋਨਾਵਾਇਰਸ

ਭਾਰਤ ਵਿੱਚ ਕਈ ਪੱਤਰਕਾਰ ਕਿਉਂ ਵਾਇਰਸ ਦਾ ਸ਼ਿਕਾਰ ਹੋਏ

ਹੁਣ ਤੱਕ, ਇਸ 7 ਸਾਲ ਪੁਰਾਣੇ ਮਰਾਠੀ ਨਿਊਜ਼ ਨੈਟਵਰਕ ਦੇ 15 ਲੋਕਾਂ 'ਤੇ ਕੋਰੋਨਾਵਾਇਰਸ ਹਮਲਾ ਕਰ ਚੁੱਕਾ ਹੈ। (ਸੰਕੇਤਕ ਤਸਵੀਰ)
ਤਸਵੀਰ ਕੈਪਸ਼ਨ, ਮਰਾਠੀ ਨਿਊਜ਼ ਨੈਟਵਰਕ ਦੇ 15 ਲੋਕਾਂ 'ਤੇ ਕੋਰੋਨਾਵਾਇਰਸ ਹਮਲਾ ਕਰ ਚੁੱਕਾ ਹੈ। (ਸੰਕੇਤਕ ਤਸਵੀਰ)

ਭਾਰਤ ਵਿੱਚ ਪੱਤਰਕਾਰਾਂ ਨੂੰ ਕੋਰੋਨਾਵਾਇਰਸ ਦੀ ਲਾਗ ਲੱਗਣ ਦੇ ਕਈ ਕਾਰਨ ਹਨ। ਜਿਵੇਂ- ਇਸ ਸਮੇਂ ਦੇਸ ਵਿੱਚ ਦੁਨੀਆਂ ਦਾ ਸਭ ਤੋਂ ਸਖ਼ਤ ਲੌਕਡਾਊਨ ਹੈ।

ਇਸ ਲਈ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਬੰਦ ਹੈ। ਜ਼ਿਆਦਾਤਰ ਦੁਕਾਨਾਂ ਅਤੇ ਫੈਕਟਰੀਆਂ ਬੰਦ ਹਨ। ਕਾਰੋਬਾਰ ਰੁਕਿਆ ਹੋਇਆ ਹੈ।

ਪਰ ਕਈ ਪੱਤਰਕਾਰ, ਖ਼ਾਸਕਰ ਜਿਹੜੇ ਕਿਸੇ ਨਿਊਜ਼ ਨੈਟਵਰਕ ਵਿੱਚ ਕੰਮ ਕਰਨ ਵਾਲੇ ਘਰੋਂ ਬਾਹਰ ਨਿਕਲ ਕੇ ਕੰਮ ਕਰ ਰਹੇ ਹਨ। ਇਸੇ ਕਰਕੇ ਉਹ ਬਿਮਾਰੀ ਦਾ ਸ਼ਿਕਾਰ ਵੀ ਹੋ ਰਹੇ ਹਨ।

ਪੜ੍ਹੋ ਹੋਰ ਕਿਹੜੇ ਕਾਰਨਾਂ ਕਰ ਕੇ ਭਾਰਤ ਦੇ ਕਈ ਪੱਤਰਕਾਰ ਇਸ ਜਾਨਲੇਵਾ ਬੀਮਾਰੀ ਦੇ ਸ਼ਿਕਾਰ ਬਣੇ।

ਕੋਵਿਡ-19 ਦਾ ਡਰ ਲੱਗਿਆ ਰਹਿੰਦਾ ਹੈ ਤਾਂ ਇਹ ਪੜ੍ਹੋ

ਹੁਣ ਜਿਵੇਂ-ਜਿਵੇਂ ਦੁਨੀਆਂ ਵਿੱਚ ਲੌਕਡਾਊਨ ਵਿੱਚ ਢਿੱਲ ਦਿੱਤੀ ਜਾ ਰਹੀ ਹੈ। ਆਪਣੇ ਮਨ ਨੂੰ ਸ਼ਾਂਤ ਰੱਖਣਾ ਹੋਰ ਵੀ ਮਹੱਤਵਪੂਰਣ ਹੈ ਅਤੇ ਇੱਕ ਚੁਣੌਤੀ ਵੀ ਹੈ।

ਅਸੀਂ ਲਗਾਤਾਰ ਇਸ ਭੈਅ ਵਿੱਚ ਰਹਿ ਰਹੇ ਹਾਂ ਕਿ ਕਿਤੇ ਮੈਨੂੰ ਲਾਗ ਨਾ ਲੱਗ ਜਾਵੇ। ਅਸੀਂ ਮੁੜ-ਮੁੜ ਹੱਥ ਧੋ ਰਹੇ ਹਾਂ ਪਰ ਜੇ ਸਾਡੀ ਇਹ ਆਦਤ ਇੱਕ ਹੱਦ ਤੋਂ ਟੱਪ ਜਾਵੇ ਤਾਂ ਆਪਣੇ-ਆਪ ਵਿੱਚ ਹੀ ਨੁਕਸਾਨਦੇਹ ਸਾਬਤ ਹੋ ਸਕਦੀ ਹੈ।

ਇਸ ਸਥਿਤੀ ਨਾਲ ਨਜੱਠ ਵਿੱਚ ਪੀਟਰ ਗੋਫਿਨ ਦਾ ਅਨੁਭਵ ਸਾਡੇ ਅਤੇ ਸਾਡੇ ਆਲੇ-ਦੁਆਲੇ ਦੇ ਲੋਕਾਂ ਲਈ ਮਦਦਗਾਰ ਸਾਬਤ ਹੋ ਸਕਦਾ ਹੈ। ਪੜ੍ਹੋ ਉਨ੍ਹਾਂ ਦੇ ਸ਼ਬਦਾਂ ਵਿੱਚ।

Sorry, your browser cannot display this map

ਵਿਸ਼ੇਸ਼ ਆਰਥਿਕ ਪੈਕੇਜ ‘ਚ ਮੋਦੀ ਸਰਕਾਰ ਨੇ ਕੀ ਦਿੱਤਾ?

ਕੋਰੋਨਾਵਾਇਰਸ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਟੀਡੀਐਸ ਦੀਆਂ ਦਰਾਂ ਸਾਰੇ ਗੈਰ-ਤਨਖਾਹਦਾਰ ਲੋਕਾਂ ਲਈ 25 ਪ੍ਰਤੀਸ਼ਤ ਘਟਾ ਦਿੱਤੀਆਂ ਗਈਆਂ ਹਨ ਅਤੇ ਇਸ ਨਾਲ ਆਮ ਲੋਕਾਂ ਨੂੰ ਪੰਜਾਹ ਹਜ਼ਾਰ ਕਰੋੜ ਦਾ ਲਾਭ ਮਿਲੇਗਾ।

ਬੁੱਧਵਾਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਐਲਾਨ ਕੀਤਾ ਹੈ ਕਿ ਨੇ ਮੱਧਮ ਅਤੇ ਛੋਟੇ ਉਦਯੋਗਾਂ ਲਈ 3 ਲੱਖ ਕਰੋੜ ਦੇ ਬਿਨਾਂ ਗਾਰੰਟੀ ਵਾਲੇ ਲੋਨ ਦਿੱਤੇ ਜਾਣਗੇ।

ਮੰਗਲਵਾਰ ਨੂੰ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ 20 ਲੱਖ ਕਰੋੜ ਦੇ ਆਰਥਿਕ ਪੈਕੇਜ ਦਾ ਐਲਾਨ ਕੀਤਾ ਸੀ। ਉਸ ਦੇ ਵਿਸਥਾਰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਈ ਐਲਾਨ ਕੀਤੇ।

ਕਿਹੜੇ ਖੇਤਰ ਨੂੰ ਕੀ ਮਿਲਿਆ, ਪੂਰੀ ਖ਼ਬਰ ਪੜ੍ਹੋ

ਨਿਊ ਯਾਰਕ ਦੇ ਇਸ ਸਿਹਤ ਕਰਮਚਾਰੀ ਦਾ ਤਜ਼ਰਬਾ

ANTHONY ALMOJERA

ਤਸਵੀਰ ਸਰੋਤ, ANTHONY ALMOJERA

ਅਮਰੀਕਾ ਦੇ ਨਿਊ ਯਾਰਕ ਸ਼ਹਿਰ ਵਿੱਚ ਇੱਕ ਸੀਨੀਅਰ ਪੈਰਾ ਮੈਡੀਕਲ ਕਰਮਚਾਰੀ ਹੋਣ ਦੇ ਨਾਤੇ ਐਂਥਨੀ ਅਲਮੋਜੇਰਾ ਦੇ ਸਾਹਮਣੇ ਅਕਸਰ ਮੌਤਾਂ ਹੁੰਦੀਆਂ ਰਹਿੰਦੀਆਂ ਹਨ, ਪਰ ਉਸਦੇ 17 ਸਾਲਾਂ ਦੇ ਕਰੀਅਰ ਵਿੱਚ ਉਸਨੂੰ ਕੁਝ ਵੀ ਕੋਰੋਨਾਵਾਇਰਸ ਦੇ ਕਹਿਰ ਦਾ ਸਾਹਮਣਾ ਕਰਨ ਲਈ ਤਿਆਰ ਨਹੀਂ ਕਰ ਸਕਿਆ।

ਇੱਥੇ ਹੁਣ ਤੱਕ ਕਿਸੇ ਇੱਕ ਦੇਸ਼ ਦੀ ਤੁਲਨਾ ਵਿੱਚ ਕੋਰੋਨਾਵਾਇਰਸ ਦੇ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ।

ਐਂਥਨੀ ਹੁਣ ਆਪਣੇ ਉਨ੍ਹਾਂ ਸਹਿਯੋਗੀਆਂ ਜਿਹੜੇ ਆਪਣੇ ਪਰਿਵਾਰਾਂ ਅਤੇ ਆਪਣੀ ਜ਼ਿੰਦਗੀ ਕਾਰਨ ਇਸ ਤੋਂ ਡਰ ਰਹੇ ਹਨ, ਉਨ੍ਹਾਂ ਦੀ ਮਦਦ ਕਰਦੇ ਹੋਏ ਸ਼ਹਿਰ ਦੇ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ 'ਚ 16 ਘੰਟੇ ਕੰਮ ਕਰ ਰਹੇ ਹਨ। ਪੜ੍ਹੋ ਨਿਊ ਯਾਰਕ ਦੇ ਇਸ ਪੈਰਾਮੈਡੀਕ ਦਾ ਤਜ਼ਰਬਾ।

ਕੋਰੋਨਾਵਾਇਰਸ
ਕੋਰੋਨਾਵਾਇਰਸ
ਹੈਲਪਲਾਈਨ ਨੰਬਰ
ਕੋਰੋਨਾਵਾਇਰਸ
ਕੋਰੋਨਾਵਾਇਰਸ

ਇਹ ਵੀ ਦੇਖੋ

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)