ਕੋਰੋਨਾਵਾਇਰਸ: ਲੌਕਡਾਊਨ 4.0 ਵਿੱਚ ਕੀ ਕੁਝ ਖੁੱਲ੍ਹੇਗਾ ਅਤੇ ਕੀ ਰਹੇਗਾ ਬੰਦ

ਲੌਕਡਾਊਨ

ਤਸਵੀਰ ਸਰੋਤ, Getty Images

ਭਾਰਤ ਵਿੱਚ ਕੋਰੋਨਾਵਾਇਰਸ ਮਹਾਂਮਾਰੀ ਦੇ ਫੈਲਾਅ ਨੂੰ ਕਾਬੂ ਰੱਖਣ ਲਈ ਲੌਕਡਾਊਨ ਦਾ ਤੀਜਾ ਪੜਾਅ 17 ਮਈ ਦੀ ਅੱਧੀ ਰਾਤ ਨੂੰ ਖ਼ਤਮ ਹੋ ਰਿਹਾ ਹੈ।

ਭਾਰਤ ਵਿੱਚ ਲੌਕਡਾਊਨ 4.0 ਹੁਣ 31 ਮਈ ਤੱਕ ਵਧਾ ਦਿੱਤਾ ਹੈ । ਇਸ ਲਈ ਹੇਠ ਲਿਖੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

ਇਹ ਗਤੀਵਿਧੀਆਂ ਬੰਦ ਰਹਿਣਗੀਆਂ:

  • ਮੈਡੀਕਲ ਸੇਵਾਵਾਂ ਲਈ ਨੂੰ ਛੱਡ ਕੇ ਸਾਰੀਆਂ ਘਰੇਲੂ ਤੇ ਕੌਮਾਂਤਰੀ ਉਡਾਣਾਂ। ਹਵਾਈ ਐਂਬੂਲੈਂਸਾਂ ਗ੍ਰਹਿ ਮੰਤਰਾਲਾ ਦੀ ਪ੍ਰਵਾਨਗੀ ਨਾਲ ਕੰਮ ਕਰ ਸਕਣਗੀਆਂ।
  • ਮੈਟਰੋ ਅਤੇ ਰੇਲ ਸੇਵਾਵਾਂ।
  • ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਤੇ ਸਿਖਲਾਈ ਸੰਸਥਾਵਾਂ। ਇਸ ਦੌਰਾਨ ਔਨਲਾਈਨ ਸਿੱਖਿਆ ਨੂੰ ਉਤਸ਼ਾਹਿਤ ਕੀਤਾ ਜਾਵੇਗਾ।
  • ਸਿਵਾਏ ਉਹ ਸੇਵਾਵਾਂ ਜੋ ਹੈਲਥ ਵਰਕਰਾਂ ਨੂੰ ਰੱਖਣ ਲਈ ਅਤੇ ਕੁਆਰੰਟੀਨ ਕਰਨ ਲਈ ਵਰਤੀਆਂ ਜਾ ਰਹੀਆਂ ਸੇਵਾਵਾਂ ਦੇ ਹੋਟਲ ਤੇ ਰੈਸੋਰੈਂਟ ਅਤੇ ਮਹਿਮਾਨ ਨਿਵਾਜ਼ੀ ਨਾਲ ਜੁੜੀਆਂ ਸੇਵਾਵਾਂ ਬੰਦ ਰਹਿਣਗੀਆਂ।
  • ਸਾਰੇ ਸਿਨੇਮਾ-ਘਰ ਅਤੇ ਮਾਲ, ਜਿਮਨੇਜ਼ੀਅਮ, ਸਵੀਮਿੰਗ ਪੂਲ, ਮਨੋਰੰਜਨ ਪਾਰਕ, ਬਾਰ ਅਤੇ ਔਡੀਟੋਰੀਅਮ, ਅਸੈਂਬਲੀ ਹਾਲ ਤੇ ਅਜਿਹੀਆਂ ਹੋਰ ਥਾਵਾਂ ਬੰਦ ਰਹਿਣਗੀਆਂ। ਜਦਕਿ ਸਪੋਰਟਸ ਕੰਪਲੈਕਸ ਅਤੇ ਸਟੇਡੀਅਮ ਖੁੱਲ੍ਹ ਸਕਣਗੇ ਪਰ ਦਰਸ਼ਕਾਂ ਤੋਂ ਬਿਨਾਂ।
  • ਸਾਰੇ ਸਮਾਜਿਕ/ ਸਿਆਸੀ/ ਮਨੋਰੰਜਨ/ ਅਕਾਦਮਿਕ/ ਸੱਭਿਆਚਾਰਕ/ ਧਾਰਮਿਕ ਸਮਾਗਮ/ ਹੋਰ ਵੱਡੇ ਇਕੱਠ ਨਹੀਂ ਹੋ ਸਕਣਗੇ।
  • ਸਾਰੇ ਧਾਰਮਿਕ ਅਸਥਾਨ ਜਨਤਾ ਲਈ ਬੰਦ ਰਹਿਣਗੇ। ਧਾਰਮਿਕ ਇੱਕਠਾਂ ਉੱਪਰ ਪਾਬੰਦੀ ਜਾਰੀ ਰਹੇਗੀ।
Skip X post
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post

ਇਹ ਗਤੀਵਿਧੀਆ ਕੁਝ ਪਾਬੰਦੀਆਂ ਨਾਲ ਸ਼ੁਰੂ ਕੀਤੀਆਂ ਜਾ ਸਕਣਗੀਆਂ:

  • ਸੰਬੰਧਿਤ ਸੂਬਿਆਂ ਜਾਂ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਆਪਸੀ ਸਹਿਮਤੀ ਨਾਲ ਯਾਤਰੀਆਂ ਦੀ ਯਾਤਰੀ ਵਾਹਨਾਂ ਅਤੇ ਬਸਾਂ ਰਾਹੀਂ ਅੰਤਰ-ਰਾਜੀ ਆਵਾਜਾਈ ਹੋ ਸਕੇਗੀ।
  • ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਰਾਤ 7 ਵਜੇ ਤੋਂ ਸਵੇਰੇ 7 ਵਜੇ ਤੱਕ ਕਰਫਿਊ ਜਾਰੀ ਰਹੇਗਾ।
  • 65 ਸਾਲ ਤੋਂ ਵੱਧ ਅਤੇ 10 ਸਾਲ ਤੋਂ ਘੱਟ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਸਲਾਹ ਦਿੱਤੀ ਗਈ ਹੈ।
  • ਸਰਕਾਰੀ ਤੇ ਪ੍ਰਾਈਵੇਟ ਸਾਰੇ ਮੁਲਾਜ਼ਮਾਂ ਨੂੰ ਮੋਬਾਈਲ ਫੋਨਾਂ ਵਿੱਚ ਆਰੋਗਿਆ ਸੇਤੂ ਐਪ ਇੰਸਟਾਲ ਕਰਨਾ ਜ਼ਰੂਰੀ।
  • ਕੋਈ ਵੀ ਸੂਬਾ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਮੈਡੀਕਲ ਸਟਾਫ, ਨਰਸਾਂ, ਸੈਨੀਟੇਸ਼ਨ ਵਰਕਰਾਂ ਅਤੇ ਐਂਬੂਲੈਂਸਾਂ ਦੀ ਆਵਾਜਾਹੀ ਨੂੰ ਨਹੀਂ ਰੋਕੇਗਾ। ਟਰੱਕਾਂ ਦੀ ਆਵਾਜਾਹੀ ਵੀ ਜਾਰੀ ਰਹੇਗੀ।
ਕੋਰੋਨਾਵਾਇਰਸ
ਕੋਰੋਨਾਵਾਇਰਸ

ਪੰਜਾਬ ਵਿੱਚ ਜਿਨ੍ਹਾਂ ਕੰਮਾਂ ਦੀ ਇਜਾਜ਼ਤ ਹੋਵੇਗੀ

  • ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਦੇ ਓਪੀਡੀ।
  • ਸੂਬੇ ਦੇ ਅੰਦਰ ਸਵੇਰ 7 ਵਜੇ ਤੋਂ ਸ਼ਾਮ 7 ਵਜੇ ਤੱਕ ਆਵਾਜਾਹੀ ਦੀ ਇਜਾਜ਼ਤ, ਇਸ ਦੌਰਾਨ ਪਾਸ ਦੀ ਲੋੜ ਨਹੀਂ।
  • ਪ੍ਰਾਈਵੇਟ ਟੈਕਸੀਆਂ, ਕੈਬ, ਰਿਕਸ਼ਾ, ਆਟੋ ਰਿਕਸ਼ੇ, ਟੂ ਵ੍ਹੀਲਰ ਅਤੇ ਫੋਰ ਵ੍ਹੀਲਰ।
  • ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਦੁਕਾਨਾਂ ਖੁੱਲ੍ਹ ਸਕਣਗੀਆਂ।
  • ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਹੇਅਰ ਕਟਿੰਗ ਸਲੋਨ ਖੁੱਲ੍ਹ ਸਕਣਗੇ।
  • ਪੇਂਡੂ ਅਤੇ ਸ਼ਹਿਰੀ ਇਲਾਕਿਆਂ ਵਿੱਚ ਉਸਾਰੀ ਦਾ ਕੰਮ ਕੀਤਾ ਜਾ ਸਕਦਾ ਹੈ।
  • ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਇੰਡਸਟ੍ਰੀ ਚਲਾਈ ਜਾ ਸਕਦੀ ਹੈ।
  • ਖੇਤੀ, ਪਸ਼ੂ ਪਾਲਣ ਵਰਗੇ ਕਿੱਤਿਆਂ ਦੀ ਇਜਾਜ਼ਤ।
  • ਰੈਸਟੋਰੈਂਟ ਖੁੱਲ੍ਹਣਗੇ ਪਰ ਬੈਠ ਕੇ ਖਾਣ ਦੀ ਇਜਾਜ਼ਤ ਨਹੀ ਹੋਵੇਗੀ।
  • ਬੈਂਕ, ਫਾਈਨਾਂਸ, ਕੂਰੀਅਰ ਅਤੇ ਪੋਸਟਲ ਸੇਵਾਵਾਂ ਜਾਰੀ ਰਹਿਣਗੀਆਂ।
  • ਸਾਰੀਆਂ ਵਸਤਾਂ ਲਈ ਈ-ਕਾਮਰਸ ਵਿੱਚ ਛੋਟ।
  • ਸਰਕਾਰੀ ਅਤੇ ਪ੍ਰਾਈਵੇਟ ਦਫਤਰ ਖੁੱਲ੍ਹੇ ਰਹਿਣਗੇ।
Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

ਕੰਟੇਨਮੈਂਟ, ਬਫ਼ਰ, ਲਾਲ, ਹਰੇ ਅਤੇ ਸੰਤਰੀ ਜ਼ੋਨ ਬਾਰੇ

  • ਸੰਬੰਧਿਤ ਸੂਬੇ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖ ਜ਼ਿਲ੍ਹਾ ਪ੍ਰਸ਼ਾਸਨ ਕੰਟੇਨਮੈਂਟ, ਬਫ਼ਰ, ਲਾਲ, ਹਰੇ ਅਤੇ ਸੰਤਰੀ ਜ਼ੋਨ ਤੈਅ ਕਰ ਸਕਣਗੇ।
  • ਕੰਟੇਨਮੈਂਟ ਜ਼ੋਨ ਜ਼ੋਨਾਂ ਵਿੱਚ ਸਿਰਫ਼ ਜ਼ਰੂਰੀ ਗਤੀਵਿਧੀਆਂ ਦੀ ਹੀ ਆਗਿਆ ਹੋਵੇਗੀ। ਮੈਡੀਕਲ ਐਮਰਜੈਂਸੀਆਂ ਤੋਂ ਇਲਾਵਾ ਇਨ੍ਹਾਂ ਜ਼ੋਨਾਂ ਵਿੱਚ ਲੋਕਾਂ ਦੀ ਕਿਸੇ ਵੀ ਤਰ੍ਹਾਂ ਦੀ ਗਤੀਵਿਧੀਆਂ ਉੱਪਰ ਸਖ਼ਤ ਪਾਬੰਦੀ ਹੋਵੇਗੀ। ਇਸ ਮੰਤਵ ਲਈ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਿਆ ਜਾਣਾ ਚਾਹੀਦਾ ਹੈ।
Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

ਹਦਾਇਤਾਂ ਆਉਣ ਤੋਂ ਪਹਿਲਾਂ ਸੂਬਿਆਂ ਵਿੱਚ ਸ਼ਸ਼ੋਪੰਜ

ਇਸ ਤੋਂ ਪਹਿਲਾਂ ਸੂਬਿਆਂ ਵਿੱਚ ਲੌਕਡਾਊਨ 4.0 ਬਾਰੇ ਸੂਬਿਆਂ ਵਿੱਚ ਸ਼ਸ਼ੋਪੰਜ ਦੀ ਸਥਿਤੀ ਦੇਖਣ ਨੂੰ ਮਿਲੀ।

ਖ਼ਬਰ ਏਜੰਸੀ ਪੀਟੀਆਈ ਮੁਤਾਬਕ ਪੱਛਮੀ ਬੰਗਾਲ ਦੇ ਗ੍ਰਹਿ ਵਿਭਾਗ ਨੇ ਕਿਹਾ ਹੈ ਕਿ ਲੌਕਡਾਊਨ 4.0 ਬਾਰੇ ਕੇਂਦਰ ਸਰਕਾਰ ਵੱਲੋਂ ਕੋਈ ਹਦਾਇਤਾਂ ਨਾ ਮਿਲਣ ਕਾਰਨ ਉਨ੍ਹਾਂ ਨੇ ਪੁਰਾਣੀਆਂ ਹਦਾਇਤਾਂ ਮੁਤਾਬਕ ਹੀ ਅੱਗੇ ਵਧਣ ਦਾ ਫ਼ੈਸਲਾ ਕੀਤਾ ਸੀ।

ਖ਼ਬਰ ਏਜੰਸੀ ਏਐੱਨਆਈ ਮੁਤਾਬਕ ਕਰਨਾਟਕ ਸਰਕਾਰ ਵੱਲੋਂ ਆਪਣਾ ਲੌਕਡਾਊਨ ਦੋ ਹੋਰ ਦਿਨ੍ਹਾਂ ਜਾਂ ਅਗਲੇ ਹੁਕਮਾਂ ਤੱਕ ਵਧਾ ਦਿੱਤਾ ਗਿਆ ਸੀ।

ਹੈਲਪਲਾਈਨ ਨੰਬਰ
ਕੋਰੋਨਾਵਾਇਰਸ
ਕੋਰੋਨਾਵਾਇਰਸ

ਇਹ ਵੀ ਦੇਖੋ

Skip YouTube post, 4
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 4

Skip YouTube post, 5
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 5

Skip YouTube post, 6
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 6

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)