1984 ਆਪਰੇਸ਼ਨ ਬਲੂ ਸਟਾਰ ਦੀ ਬਰਸੀ ਮੌਕੇ ਅਕਾਲ ਤਖ਼ਤ ਵਿਖੇ ਕੀ ਕੁਝ ਹੋਇਆ
ਆਪਰੇਸ਼ਨ ਬਲੂ ਸਟਾਰ ਦੀ ਬਰਸੀ ਮੌਕੇ ਅਕਾਲ ਤਖ਼ਤ ਵਿਖੇ ਹਰ ਸਾਲ ਦੀ ਤਰ੍ਹਾਂ ਵੱਡਾ ਇਕੱਠ ਨਹੀਂ ਹੋਇਆ।
ਪਰ ਲਗਭਗ ਸਾਰੀਆਂ ਸਿੱਖ ਸੰਸਥਾਵਾਂ ਇਕੱਠੀਆਂ ਹੋਈਆਂ। ਜਿਨ੍ਹਾਂ ਵਿੱਚੋਂ ਕੁਝ ਸੰਸਥਾਵਾਂ ਨੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ। ਇਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਖਾਲਿਸਤਾਨ ਦੀ ਮੰਗ ਜਾਇਜ਼ ਹੈ।
ਵੇਖੋ ਇਸ ਤੋਂ ਇਲਾਵਾ ਹੋਰ ਕੀ ਕੁਝ ਹੋਇਆ, ਵਿਸਥਾਰ ਵਿੱਚ ਰਿਪੋਰਟ।
ਰਿਪੋਰਟ- ਰਵਿੰਦਰ ਸਿੰਘ ਰੋਬਿਨ
ਐਡਿਟ- ਰਾਜਨ ਪਪਨੇਜਾ