ਕੋਰੋਨਾਵਾਇਰਸ ਰਾਊਂਡ ਅਪ: ਦਿੱਲੀ ਦੇ ਹੋਟਲਾਂ ਨੂੰ ਨਾ ਖੋਲ੍ਹਣ ਪਿੱਛੇ ਕੇਜਰੀਵਾਲ ਦਾ ਤਰਕ ਕੀ ਹੈ

ਵੀਡੀਓ ਕੈਪਸ਼ਨ, ਕੋਰੋਨਾਵਾਇਰਸ: ਦਿੱਲੀ ਦੇ ਮੁੱਖ ਮੰਤਰੀ ਦਾ ਫ਼ੈਸਲਾ, ਹੋਟਲਾਂ ਨੂੰ ਬਣਾਇਆ ਜਾ ਸਕਦਾ ਹੈ ਕੋਵਿਡ ਹਸਪਤਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਲੋੜ ਪੈਣ ’ਤੇ ਦਿੱਲੀ ਦੇ ਹੋਟਲਾਂ ਨੂੰ ਕੋਵਿਡ ਹਸਪਤਾਲ ਬਣਾਇਆ ਜਾ ਸਕਦਾ ਹੈ। ਭਾਰਤ ਨੇ ਕੋਰੋਨਾ ਲਾਗ ਦੇ ਮਾਮਲਿਆਂ ਵਿੱਚ ਸਪੇਨ ਤੇ ਇਟਲੀ ਨੂੰ ਪਛਾੜ ਦਿੱਤਾ ਹੈ। ਇਸ ਤੋਂ ਇਲਾਵਾ ਦੇਸ਼ ਅਤੇ ਦੁਨੀਆਂ ਵਿੱਚ ਕੋਰੋਨਾ ਸੰਬਧਿਤ ਹੋਰ ਕੀ-ਕੀ ਹੋਇਆ, ਦੇਖੋ ਅੱਜ ਦੇ ਇਸ ਕੋਰੋਨਾ ਰਾਊਂਡਅਪ ਵਿੱਚ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)