ਬਿਜਲੀ ਡਿੱਗਣ ਨਾਲ ਭਾਰਤ ਵਿਚ ਹੀ ਇੰਨੀ ਵੱਡੀ ਗਿਣਤੀ ਵਿਚ ਲੋਕ ਕਿਉਂ ਮਰਦੇ ਹਨ

ਤਸਵੀਰ ਸਰੋਤ, Getty Images
ਬਿਹਾਰ ਵਿੱਚ ਅਧਿਕਾਰਤ ਜਾਣਕਾਰੀ ਮੁਤਾਬਕ ਬਿਜਲੀ ਡਿੱਗਣ ਨਾਲ 83 ਲੋਕਾਂ ਦੀ ਮੌਤ ਹੋ ਗਈ ਹੈ। ਉੱਤਰ ਪ੍ਰਦੇਸ਼ ਵਿਚ 24 ਜਣਿਆਂ ਦੇ ਮਾਰੇ ਜਾਣ ਦੀਆਂ ਰਿਪੋਰਟਾਂ ਹਨ।
ਆਪਦਾ ਪ੍ਰਬੰਧਨ ਵਿਭਾਗ ਮੁਤਾਬਕ 25 ਜੂਨ (ਵੀਰਵਾਰ) ਸ਼ਾਮ ਸਾਢੇ 6 ਵਜੇ ਤੱਕ ਮਿਲੀ ਜਾਣਕਾਰੀ ਮੁਤਾਬਕ 83 ਲੋਕਾਂ ਦੀ ਮੌਤ ਹੋ ਗਈ ਹੈ।
ਸੂਬਾ ਦੇ ਆਪਦਾ ਪ੍ਰਬੰਧਨ ਵਿਭਾਗ ਜ਼ਿਲ੍ਹਿਆਂ ਤੋਂ ਫੋਨ 'ਤੇ ਮਿਲਣ ਵਾਲੀ ਜਾਣਕਾਰੀ ਦੇ ਆਧਾਰ 'ਤੇ ਇਹ ਸੂਚੀ ਜਾਰੀ ਕੀਤੀ ਹੈ।

ਤਸਵੀਰ ਸਰੋਤ, Bihar Govt
ਆਪਦਾ ਪ੍ਰਬੰਧਨ ਵਿਭਾਗ ਮੁਤਾਬਕ ਸਭ ਤੋਂ ਜ਼ਿਆਦਾ ਮੌਤਾਂ ਗੋਪਾਲਗੰਜ ਵਿੱਚ ਹੋਈ ਹੈ, ਜਿੱਥੇ 13 ਲੋਕ ਮਾਰੇ ਗਏ ਹਨ।
ਬਿਹਾਰ ਦੇ ਕਰੀਬ 23 ਜ਼ਿਲ੍ਹੇ ਵਿੱਚ ਬਿਜਲੀ ਡਿੱਗਣ ਨਾਲ ਜਾਨ-ਮਾਲ ਦਾ ਨੁਕਸਾਨ ਹੋਇਆ ਹੈ। ਗੋਪਾਲਗੰਜ ਦੇ ਬਾਅਦ ਮਧੁਬਨੀ ਅਤੇ ਨਵਾਦਾ ਵਿੱਚ 8-8 ਲੋਕ ਮਰੇ ਗਏ ਹਨ।
ਇਸ ਤੋਂ ਇਲਾਵਾ ਸਿਵਾਨ ਵਿੱਚ 6, ਭਾਗਲਪੁਰ ਵਿੱਚ 6. ਪੂਰਵੀ ਚੰਪਰਾਣ ਵਿੱਚ 5, ਦਰਭੰਗਾ ਤੇ ਬਾਂਕਾ ਵਿੱਚ 5-5 ਅਤੇ ਪੱਛਮੀ ਚੰਪਾਰਣ ਵਿੱਚ 2 ਲੋਕਾਂ ਦੀ ਮੌਤ ਦੀ ਖ਼ਬਰਾ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਬਿਹਾਰ ਸਰਕਾਰ ਨੇ ਸਾਰੇ ਮ੍ਰਿਕਤਾਂ ਦੇ ਰਿਸ਼ਤੇਦਾਰਾਂ ਨੂੰ 4-4 ਲੱਖ ਰੁਪਏ ਦਾ ਮੁਆਵਜ਼ਾ ਦੇਣ ਦੀ ਐਲਾਨ ਕੀਤਾ ਹੈ।
ਸਾਬਕਾ ਉੱਪ-ਮੁੱਖ ਮੰਤਰੀ ਤੇਜਸਵੀ ਯਾਦਵ ਨੇ ਲੋਕਾਂ ਦੀ ਮੌਤ 'ਤੇ ਦੁੱਖ ਜਤਾਇਆ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਬਿਹਾਰ ਤੋਂ ਇਲਾਵਾ ਉੱਤਰ ਪ੍ਰਦੇਸ਼ ਵਿੱਚ ਵੀ ਬਿਜਲੀ ਡਿੱਗਣ ਨਾਲ ਕੁਝ ਲੋਕਾਂ ਦੀ ਮੌਤ ਦੀ ਖ਼ਬਰ ਹੈ।
ਦੇਵਰੀਆ ਵਿੱਚ ਬਿਜਲੀ ਡਿੱਗਣ ਨਾਲ 5 ਲੋਕਾਂ ਦੀ ਮੌਤ ਹੋਈ ਹੈ ਅਤੇ ਕਈ ਲੋਕ ਜਖ਼ਮੀ ਹੋਏ ਹਨ।
ਮੌਸਮ ਵਿਭਾਗ ਦੇ ਸੀਨੀਰ ਵਿਗਿਆਨੀ ਆਰ ਕੇ ਜੇਨਾਮਾਨੀ ਨੇ ਸਮਾਚਾਰ ਏਜੰਸੀ ਨੂੰ ਕਿਹਾ ਹੈ ਕਿ ਅਗਲੇ ਤਿੰਨ ਦਿਨਾਂ ਤੱਕ ਅਸਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਬਿਹਾਰ, ਪੱਛਮੀ ਬੰਗਾਲ ਦਾ ਉੱਪ ਹਿਮਾਲੀ ਇਲਾਕਾ ਖੇਤਰ ਅਤੇ ਸਿੱਕਮ ਵਿੱਚ ਭਾਰੀ ਮੀਂਹ ਹੋਣ ਵਾਲੀ ਹੈ।
ਇਸ ਦੀ ਕਾਰਨ ਹੜ੍ਹ ਆਉਣ ਦੀ ਸੰਭਾਵਨਾ ਵੀ ਹੈ। ਅਸੀਂ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 3
ਭਾਰਤ ਵਿਚ ਇੰਨੀਆਂ ਮੌਤਾਂ ਕਿਉਂ
ਬੀਬੀਸੀ ਵੈਦਰ ਸੈਂਟਰ ਦੇ ਹੇਲੇਨ ਵੇਲੇਨ ਦੀ ਰਿਪੋਰਟ ਮੁਤਾਬਕ ਭਾਰਤ ਵਿਚ ਹਰ ਸਾਲ ਬਿਜਲੀ ਦੀ ਵਜ੍ਹਾ ਨਾਲ ਬਹੁਤ ਸਾਰੇ ਲੋਕ ਮਰਦੇ ਹਨ। ਇਹ ਮੌਤਾਂ ਖ਼ਾਸਕਰ ਉੱਤਰ ਭਾਰਤ ਦੇ ਰਾਜਾਂ ਵਿੱਚ ਹੁੰਦੀਆਂ ਹਨ।
ਭਾਰਤ ਵਿੱਚ ਇੱਕ ਸਾਲ ਵਿੱਚ ਬਿਜਲੀ ਡਿੱਗਣ ਕਾਰਨ ਦੋ ਹਜ਼ਾਰ ਲੋਕਾਂ ਦੀ ਮੌਤ ਹੋਣ ਦੀਆਂ ਰਿਪੋਰਟਾਂ ਹਨ।
ਇਹ ਸਪੱਸ਼ਟ ਹੈ ਕਿ ਬਿਜਲੀ ਵੀ ਵਿਸ਼ਵ ਦੇ ਹੋਰ ਹਿੱਸਿਆਂ ਵਿੱਚ ਵੀ ਪੈਂਦੀ ਹੈ, ਤਾਂ ਭਾਰਤ ਵਿੱਚ ਸਭ ਤੋਂ ਵੱਧ ਮੌਤਾਂ ਕਿਉਂ ਹੁੰਦੀਆਂ ਹਨ?

ਤਸਵੀਰ ਸਰੋਤ, ROY MCDONALD
ਇਸਦਾ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਅਮਰੀਕਾ ਅਤੇ ਬ੍ਰਿਟੇਨ ਵਰਗੇ ਦੇਸ਼ਾਂ ਵਿਚ ਚੇਤਾਵਨੀ ਦੇਣ ਦੀ ਪ੍ਰਣਾਲੀ ਬਿਹਤਰ ਹੈ, ਲੋਕਾਂ ਨੂੰ ਸਮੇਂ ਤੋਂ ਪਹਿਲਾਂ ਦੱਸਿਆ ਜਾਂਦਾ ਹੈ ਕਿ ਇਨ੍ਹਾਂ ਖੇਤਰਾਂ ਵਿਚ ਮੌਸਮ ਖ਼ਰਾਬ ਹੋ ਸਕਦਾ ਹੈ, ਬਿਜਲੀ ਡਿੱਗ ਸਕਦੀ ਹੈ। ਭਾਰਤ ਵਿਚ ਅਜਿਹਾ ਨਹੀਂ ਹੈ।
ਇਸ ਤੋਂ ਇਲਾਵਾ, ਜੂਨ ਤੋਂ ਸਤੰਬਰ ਦੇ ਮਹੀਨਿਆਂ ਵਿਚ ਚੱਲਦੀਆਂ ਮੌਨਸੂਨ ਦੀਆਂ ਹਵਾਵਾਂ ਭਾਰਤ ਦੀ ਭੂਗੋਲਿਕ ਸਥਿਤੀ ਦੇ ਕਾਰਨ, ਭਾਰੀ ਮਾਤਰਾ ਵਿਚ ਭਾਰਤ ਵਿਚ ਪਹੁੰਚ ਜਾਂਦੀਆਂ ਹਨ।
ਅਰਬ ਸਾਗਰ ਵਿਚ ਭਾਰਤ ਦਾ ਅੱਧਾ ਹਿੱਸਾ ਇਕ ਪ੍ਰਾਇਦੀਪ ਦੀ ਤਰ੍ਹਾਂ ਹੈ। ਇਸ ਲਈ ਇਹ ਮੌਨਸੂਨ ਹਵਾਵਾਂ ਭਾਰਤ ਦੇ ਵੱਡੇ ਹਿੱਸੇ ਨੂੰ ਪ੍ਰਭਾਵਤ ਕਰਦੀਆਂ ਹਨ।
ਇਸਦਾ ਅਰਥ ਹੈ ਕਿ ਇਹ ਭਾਰਤ ਵਿਚ ਬਹੁਤ ਮੀਂਹ ਪੈਂਦਾ ਹੈ। ਉੱਤਰ ਪੂਰਬੀ ਰਾਜਾਂ ਵਿੱਚ ਮੌਨਸੂਨ ਦੀਆਂ ਹਵਾਵਾਂ ਤੇਜ਼ ਰਫ਼ਤਾਰ ਨਾਲ ਪਹੁੰਚ ਜਾਂਦੀਆਂ ਹਨ, ਅਜਿਹੀਆਂ ਥਾਵਾਂ ਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ, ਭਾਰਤ ਵਿਚ ਬਹੁਤ ਸਾਰੇ ਲੋਕ ਖੇਤੀਬਾੜੀ ਦੇ ਕੰਮਾਂ ਲਈ ਆਪਣੇ ਘਰਾਂ ਤੋਂ ਬਾਹਰ ਜਾਂਦੇ ਹਨ ਅਤੇ ਵਿਸ਼ਵ ਦੇ ਮੁਕਾਬਲੇ ਉਨ੍ਹਾਂ ਦੇ ਬਿਜਲੀ ਡਿੱਗਣ ਦਾ ਸ਼ਿਕਾਰ ਹੋਣ ਦੀ ਸੰਭਾਵਨਾ ਵਧੇਰੇ ਹੁੰਦੀ ਹੈ।
ਇਹ ਵੀ ਦੇਖੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1

End of YouTube post, 2

End of YouTube post, 3