ਤਰਨਤਾਰਨ ਦੇ ਪਿੰਡ ਕੰਗ ਵਿੱਚ ਸ਼ਰਾਬ ਕਾਰਨ ਮੌਤਾਂ ਦਾ ਕਹਿਰ
ਤਰਨਤਾਰਨ ਦੇ ਪਿੰਡ ਕੰਗ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ 8 ਮੌਤਾਂ ਹੋਈਆਂ ਹਨ। ਪਿੰਡ ਦੇ ਸੁਖਵਿੰਦਰ ਸਿੰਘ ਦੀ ਮੌਤ ਵੀ ਨਕਲੀ ਸ਼ਰਾਬ ਨੇ ਲੈ ਲਈ।
ਉਸੇ ਪਿੰਡ ਦੇ ਲੋਕਾਂ ਅਤੇ ਪੀੜਤ ਪਰਿਵਾਰ ਨਾਲ ਗੱਲ ਕੀਤੀ ਬੀਬੀਸੀ ਪੱਤਰਕਾਰ ਸਰਬਜੀਤ ਸਿੰਘ ਧਾਲੀਵਾਲ ਨੇ।