ਬਾਜਵਾ ਨੇ ਜਾਖੜ ਨੂੰ ਸ਼ਕੁਨੀ ਤੇ CM ਨੂੰ ਕੁੰਭਕਰਨ ਕਿਉਂ ਆਖਿਆ

ਪੰਜਾਬ ਦੇ ਮਾਝਾ ਖੇਤਰ ਵਿੱਚ ਸ਼ਰਾਬ ਕਰਕੇ ਹੋਈਆਂ ਮੌਤਾਂ ਦੇ ਮਸਲੇ 'ਤੇ ਕਾਂਗਰਸ ਵਿੱਚ ਖਾਨਾਜੰਗੀ ਹੋਰ ਵਧਦੀ ਨਜ਼ਰ ਆ ਰਹੀ ਹੈ.

ਕਾਂਗਰਸ ਐੱਮਪੀ ਪ੍ਰਤਾਪ ਸਿੰਘ ਬਾਜਵਾ ਨੇ ਬਟਾਲਾ ਵਿੱਚ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਮੌਕੇ ਆਪਣੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਮੁੱਖ ਮੰਤਰੀ ਉੱਤੇ ਸ਼ਬਦੀ ਹਮਲਾ ਕੀਤਾ।

ਰਿਪੋਰਟ - ਗੁਰਪ੍ਰੀਤ ਸਿੰਘ ਚਾਵਲਾ, ਰਵਿੰਦਰ ਸਿੰਘ ਰੌਬਿਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)