ਪੰਜਾਬ ਸਰਕਾਰ ਤੋਂ ਸਮਾਰਟ ਫੋਨ ਹਾਸਲ ਕਰਨ ਵਾਲੇ ਬੱਚੇ ਇਨ੍ਹਾਂ ਨੂੰ ਕਿੰਨਾ ਕਾਰਗਰ ਮੰਨਦੇ
ਪੰਜਾਬ ਸਰਕਾਰ ਨੇ ਸਰਕਾਰੀ ਸਕੂਲ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ। ਇਸ ਦੇ ਲਈ ਪੰਜਾਬ ਦੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਏ ਗਏ। ਕੋਰੋਨਾ ਕਾਲ ਵਿੱਚ ਆਨਲਾਈਨ ਪੜ੍ਹਾਈ ਜ਼ਿਆਦਾਤਰ ਸਕੂਲਾਂ ਵਿੱਚ ਹੋ ਰਹੀ ਹੈ ਇਸ ਲਈ ਕਈ ਵਿਦਿਆਰਥੀ ਇਨ੍ਹਾਂ ਨੂੰ ਕਾਫੀ ਫਾਇਦੇਮੰਦ ਦੱਸ ਰਹੇ ਹਨ।
ਰਿਪੋਰਟ - ਸੁਖਰਚਨ ਪ੍ਰੀਤ ਤੇ ਗੁਰਪ੍ਰੀਤ ਸਿੰਘ ਚਾਵਲਾ