ਗੁਜਰਾਤ ਦੰਗਿਆਂ ਤੋਂ ਬਾਅਦ ਮੋਦੀ ਨੂੰ ਵਾਜਪਾਈ ਦੀ ਨਸੀਹਤ

ਵੀਡੀਓ ਕੈਪਸ਼ਨ, ਗੁਜਰਾਤ ਦੰਗਿਆਂ ਤੋਂ ਬਾਅਦ ਮੋਦੀ ਨੂੰ ਵਾਜਪਾਈ ਦੀ ਨਸੀਹਤ

ਸਾਲ 2002 ਵਿਚ ਗੁਜਰਾਤ ਦੰਗਿਆਂ ਦੌਰਾਨ ਉਸ ਵੇਲੇ ਭਾਰਤ ਦੇ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੇ ਉਸ ਵੇਲੇ ਗੁਜਰਾਤ ਦੇ ਮੁੱਖ ਮੰਤਰੀ ਨਰਿੰਦਰ ਮੋਦੀ, ਜੋ ਕਿ ਹੁਣ ਪ੍ਰਧਾਨ ਮੰਤਰੀ ਹਨ, ਨੂੰ ‘ਰਾਜ ਧਰਮ’ ਦੀ ਪਾਲਣਾ ਦਾ ਸਬਕ ਦਿੱਤਾ ਸੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)