ਚੀਨ ਦੇ ਲੋਕ ਭਾਰਤ 'ਚ ਚੀਨੀ ਸਮਾਨ ਦੇ ਬਾਈਕਾਟ ਤੇ ਮੋਦੀ ਸਰਕਾਰ ਬਾਰੇ ਕੀ ਸੋਚਦੇ ਹਨ - ਸਰਵੇ

ਤਸਵੀਰ ਸਰੋਤ, Getty Images
ਗਲਵਾਨ ਘਾਟੀ ਵਿੱਚ ਹੋਈਆਂ ਗਤਵਿਧੀਆਂ ਨੂੰ ਲੈ ਕੇ ਭਾਰਤ ਅਤੇ ਚੀਨ, ਦੋਵਾਂ ਦੇਸ਼ਾਂ ਵਿਚਾਲੇ ਤਣਾਅ ਦਾ ਮਾਹੌਲ ਬਣਿਆ ਹੈ।
ਇਸ ਵਿਚਾਲੇ ਚੀਨ ਦੇ ਸਰਕਾਰੀ ਅਖ਼ਬਾਰ ਗਲੋਬਲ ਟਾਈਮਜ਼ ਨੇ ਇੱਕ ਸਰਵੇ ਕਰਵਾਇਆ ਹੈ, ਜਿਸ ਵਿੱਚ ਭਾਰਤ-ਚੀਨ ਦੇ ਰਿਸ਼ਤਿਆਂ 'ਤੇ ਉੱਥੋਂ ਦੇ ਲੋਕਾਂ ਦੀ ਰਾਏ ਲਈ ਗਈ ਹੈ।
ਇਸ ਵਿੱਚ ਚੀਨ ਦੇ 10 ਵੱਡੇ ਸ਼ਹਿਰਾਂ ਦੇ ਕਰੀਬ 2000 ਲੋਕਾਂ ਨੇ ਹਿੱਸਾ ਲਿਆ, ਜਿਸ ਵਿੱਚ ਬੀਜਿੰਗ, ਵੂਹਾਨ ਅਤੇ ਸ਼ੰਘਾਈ ਸ਼ਾਮਲ ਹਨ।
ਇਹ ਸਰਵੇ ਗਲੋਬਲ ਟਾਈਮਜ਼ ਨੇ ਚਾਈਨਾ ਇੰਸਚੀਟਿਊਟ ਆਫ ਕੰਟੈਂਪਰਰੀ ਇੰਟਰਨੈਸ਼ਨਲ ਰਿਲੇਸ਼ਨ (ਸੀਆਈਸੀਆਈਆਰ) ਦੇ ਨਾਲ ਮਿਲ ਕੇ ਕੀਤਾ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post
ਇਸ ਵਿੱਚ ਕਈ ਦਿਲਚਸਪ ਗੱਲਾਂ ਨਿਕਲ ਕੇ ਸਾਹਮਣੇ ਆਈਆਂ ਹਨ, ਆਓ ਇੱਕ ਝਾਤ ਮਾਰਦੇ ਹਾਂ ਕੁਝ ਖ਼ਾਸ ਬਿੰਦੂਆਂ 'ਤੇ...
- ਸਰਵੇ ਮੁਤਾਬਕ 90 ਫੀਸਦ ਲੋਕਾਂ ਦਾ ਮੰਨਣਾ ਹੈ ਕਿ ਸੀਮਾਂ ਉੱਤੇ ਚੀਨ ਵੱਲੋਂ ਜਵਾਬੀ ਕਾਰਵਾਈ ਸਹੀ ਹੈ
- 70.8 ਫੀਸਦ ਲੋਕ ਸੋਚਦੇ ਹਨ ਕਿ ਭਾਰਤ ਵਿੱਚ ਚੀਨ ਵਿਰੋਧੀ ਸੋਚ ਵਧੇਰੇ ਹੈ
- ਸਰਵੇ ਵਿੱਚ 50.7 ਫੀਸਦ ਲੋਕ ਮੋਦੀ ਸਰਕਾਰ ਦੇ ਪੱਖ ਵਿੱਚ ਸਨ
- 49.6 ਫੀਸਦ ਲੋਕਾਂ ਦਾ ਮੰਨਣਾ ਹੈ ਕਿ ਭਾਰਤ ਵੀ ਚੀਨ 'ਤੇ ਆਰਥਿਕ ਤੌਰ 'ਤੇ ਨਿਰਭਰ ਹੈ
- ਭਾਰਤੀ ਸੈਨਾ ਚੀਨ ਲਈ ਖ਼ਤਰਾ ਹੈ, ਇਸ ਬਾਰੇ 30.9 ਫੀਸਦ ਲੋਕਾਂ ਨੇ ਹੀ ਹਾਂ-ਪੱਖੀ ਹੁੰਗਾਰਾ ਦਿੱਤਾ
- 26 ਫੀਸਦ ਭਾਰਤ ਨੂੰ ਚੰਗੇ ਗੁਆਂਢੀ ਵਾਂਗ ਦੇਖਦੇ ਹਨ
ਪਿਛਲੇ ਦਿਨੀਂ ਭਾਰਤ ਵੱਲੋਂ ਚੀਨੀ ਸਮਾਨ ਅਤੇ ਚੀਨੀ ਐਪਸ ਦੇ ਬਾਈਕਾਟ ਅਤੇ ਕਈ ਚੀਨੀ ਕੰਪਨੀਆਂ 'ਤੇ ਪਾਬੰਦੀ ਲਗਾਈ ਗਈ ਸੀ, ਇਸ ਬਾਰੇ ਵੀ ਇਸ ਸਰਵੇ ਵਿੱਚ ਲੋਕਾਂ ਨੂੰ ਪੁੱਛਿਆ ਗਿਆ।
- 35.3 ਫੀਸਦ ਲੋਕ ਭਾਰਤ ਦੇ ਇਸ ਕਦਮ ਤੋਂ ਨਾਰਾਜ਼ ਹਨ
- ਉੱਥੇ ਹੀ 29.3 ਫੀਸਦ ਲੋਕਾਂ ਨੇ ਕਿਹਾ ਕਿ ਭਾਰਤ ਇਸ ਬਾਰੇ ਗੰਭੀਰ ਨਹੀਂ ਹੈ
- 23.2 ਫੀਸਦ ਲੋਕਾਂ ਦਾ ਮੰਨਣਾ ਹੈ ਕਿ ਇਹ ਪਰੇਸ਼ਾਨੀ ਵਾਲੀ ਗੱਲ ਹੈ, ਇਸ ਬਾਰੇ ਧਿਆਨ ਦੇਣਾ ਚਾਹੀਦਾ ਹੈ
ਇਹ ਵੀ ਪੜ੍ਹੋ:-
ਇਹ ਵੀਡੀਓ ਵੀ ਦੇਖੋ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1

End of YouTube post, 2

End of YouTube post, 3