ਪ੍ਰਣਬ ਮੁਖ਼ਰਜੀ: ‘ਸੈਪਟਿਕ ਸ਼ੌਕ’ ਨੂੰ ਸਮਝੋ, ਜਿਸ ਨਾਲ ਸਾਬਕਾ ਰਾਸ਼ਟਰਪਤੀ ਦੀ ਮੌਤ ਹੋਈ - 5 ਅਹਿਮ ਖ਼ਬਰਾਂ

ਪ੍ਰਣਬ ਮੁਖ਼ਰਜੀ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਦਿੱਲੀ ਦੇ ਜਿਸ ਆਰਮੀ ਹਸਪਤਾਲ ਵਿੱਚ ਪ੍ਰਣਬ ਮੁਖ਼ਰਜੀ ਦਾਖ਼ਲ ਸਨ, ਉਸ ਮੁਤਾਬਕ ਪ੍ਰਣਬ ਸੈਪਟਿਕ ਸ਼ੌਕ ਵਿੱਚ ਚਲੇ ਗਏ ਸਨ।

ਭਾਰਤ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖ਼ਰਜੀ ਦੇ ਦੇਹਾਂਤ ਤੋਂ ਬਾਅਦ ਇੱਕ ਟਰਮ ਜਿਸ ਨੂੰ ਲੋਕ ਇੰਟਰਨੈੱਟ ਉੱਤੇ ਸਰਚ ਕਰ ਰਹੇ ਹਨ ਉਹ ਸੈਪਟਿਕ ਸ਼ੌਕ (Septic Shock) ਹੈ।

ਦਰਅਸਲ ਦਿੱਲੀ ਦੇ ਜਿਸ ਆਰਮੀ ਹਸਪਤਾਲ ਵਿੱਚ ਪ੍ਰਣਬ ਮੁਖ਼ਰਜੀ ਦਾਖ਼ਲ ਸਨ, ਉਸ ਮੁਤਾਬਕ ਪ੍ਰਣਬ ਸੈਪਟਿਕ ਸ਼ੌਕ ਵਿੱਚ ਚਲੇ ਗਏ ਸਨ।

ਆਓ ਜਾਣਦੇ ਹਾਂ ਕਿ ਇਹ ਟਰਮ ਜਾਂ ਬਿਮਾਰੀ ਹੈ ਕੀ....

ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ।

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

ਇਹ ਵੀ ਪੜ੍ਹੋ

ਜੀਡੀਪੀ ਡੇਟਾ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਆਗਾਮੀ ਜੀਡੀਪੀ ਡੇਟਾ ਸਾਰਿਆਂ ਲਈ ਦੇਖਣਾ ਮਹੱਤਵਪੂਰਨ ਹੈ ਕਿਉਂਕਿ ਇਹ ਭਾਰਤ ਵਿੱਚ ਕੋਵਿਡ-19 ਮਹਾਂਮਾਰੀ ਸ਼ੁਰੂ ਹੋਣ ਦੇ ਤੁਰੰਤ ਬਾਅਦ ਅਰਥਵਿਵਸਥਾ ਵਿੱਚ ਮੰਦੀ ਦੀ ਪਹਿਲੀ ਅਧਿਕਾਰਤ ਪੁਸ਼ਟੀ ਹੋਵੇਗੀ।

GDP ਦੇ ਡਿੱਗਦੇ ਅੰਕੜੇ ਦੱਸਦੇ, 'ਖੇਤੀਬਾੜੀ ਹੀ ਦੇਸ ਨੂੰ ਆਰਥਿਕ ਸੰਕਟ ਤੋਂ ਬਚਾ ਸਕਦੀ'

ਭਾਰਤ ਦਾ ਜੀਡੀਪੀ ਇਸ ਅਪ੍ਰੈਲ-ਜੂਨ ਦੀ ਤਿਮਾਹੀ ਵਿੱਚ ਮਾਈਨਸ 23.9% ਤੱਕ ਘੱਟ ਗਈ ਹੈ। ਬੀਤੀ ਤਿਮਾਹੀ ਵਿੱਚ 3.1% ਦੀ ਦਰ ਨਾਲ ਜੀਡੀਪੀ ਵਿੱਚ ਵਾਧਾ ਹੋਇਆ ਸੀ।

ਅਜਿਹਾ ਇਸ ਲਈ ਹੈ ਕਿਉਂਕਿ ਇਹ ਇਸ ਸਾਲ ਅਪ੍ਰੈਲ-ਜੂਨ ਦਾ ਹੈ ਜਦੋਂ ਭਾਰਤ ਕੋਰੋਨਾਵਾਇਰਸ ਦੇ ਪਸਾਰ ਨੂੰ ਕੰਟਰੋਲ ਕਰਨ ਲਈ ਦੇਸ਼ ਵਿਆਪੀ ਲੌਕਡਾਊਨ ਅਧੀਨ ਸੀ।

ਇਸ ਦੌਰਾਨ ਭੋਜਨ ਸਪਲਾਈ ਅਤੇ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਸ਼ਾਇਦ ਹੀ ਕੋਈ ਆਰਥਿਕ ਗਤੀਵਿਧੀ ਹੋਈ ਹੋਵੇ।

ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ।

ਜੀਡੀਪੀ1
ਤਸਵੀਰ ਕੈਪਸ਼ਨ, ਆਰਥਿਕ ਸ਼ਕਤੀਆਂ ਵਿਚਾਲੇ ਭਾਰਤ ਦੀ ਜੀਡੀਪੀ
ਭਾਰਤ-ਚੀਨ

ਤਸਵੀਰ ਸਰੋਤ, Sopa images

ਤਸਵੀਰ ਕੈਪਸ਼ਨ, ਖ਼ਬਰ ਏਜੰਸੀ ਏਐੱਨਆਈ ਨੇ ਦੱਸਿਆ ਹੈ ਕਿ ਭਾਰਤੀ ਫੌਜ ਦੇ ਸੂਤਰਾਂ ਅਨੁਸਾਰ ਦੋਵਾਂ ਦੇਸਾਂ ਦੀਆਂ ਫੌਜਾਂ ਵਿਚਾਲੇ ਕੋਈ ਹੱਥੋਪਾਈ ਜਾਂ ਮੁਠਭੇੜ ਨਹੀਂ ਹੋਈ ਹੈ।

ਭਾਰਤ-ਚੀਨ ਦੇ ਫੌਜੀਆਂ ਵਿਚਾਲੇ ਪੂਰਬੀ ਲਦਾਖ 'ਚ ਜੋ ਹੋਇਆ, ਉਸ ਬਾਰੇ ਦੋਵਾਂ ਦੇਸਾਂ ਦਾ ਕੀ ਦਾਅਵਾ

ਚੀਨ ਦੀ ਫੌਜ ਨੇ ਦਾਅਵਾ ਕੀਤਾ ਹੈ ਕਿ ਭਾਰਤ ਨੇ ਦੋਵਾਂ ਦੇਸਾਂ ਵਿਚਾਲੇ ਗੱਲਬਾਤ ਦੌਰਾਨ ਬਣੀ ਸਹਿਮਤੀ ਦੀ ਉਲੰਘਣਾ ਕੀਤੀ ਹੈ ਤੇ ਸੋਮਵਾਰ ਨੂੰ ਮੁੜ ਤੋਂ ਲਾਈਨ ਆਫ ਐਕਚੁਅਲ ਕੰਟਰੋਲ ਨੂੰ ਪਾਰ ਕੀਤਾ ਹੈ।

ਪੀਐੱਲਏ ਦੀ ਵੈਸਟਰਨ ਥਿਏਟਰ ਕਮਾਂਡ ਵੱਲੋਂ ਜਾਰੀ ਇਸ ਬਿਆਨ ਵਿੱਚ ਕਿਹਾ, "ਭਾਰਤ ਛੇਤੀ ਹੀ ਆਪਣੀਆਂ ਫੌਜਾਂ ਨੂੰ ਪਿੱਛੇ ਹਟਾਏ, ਜੋ ਐੱਲਏਸੀ ਨੂੰ ਗ਼ੈਰ-ਕਾਨੂੰਨੀ ਤਰੀਕੇ ਨਾਲ ਪਾਰ ਕਰ ਗਈਆਂ ਹਨ।"

ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ।

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

ਪ੍ਰਸ਼ਾਂਤ ਭੂਸ਼ਣ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਅਦਾਲਤ ਨੇ ਫੈਸਲਾ ਸੁਣਾਉਦਿਆਂ ਕਿਹਾ ਕਿ ਅਦਾਲਤਾਂ ਦੇ ਫੈਸਲੇ ਮੀਡੀਆ ਨਜ਼ਰੀਏ ਜਾਂ ਪ੍ਰਕਾਸ਼ਨਾਂ ਦੇ ਪ੍ਰਭਾਵ ਹੇਠ ਨਹੀਂ ਹੋਣੇ ਚਾਹੀਦੇ।

ਪ੍ਰਸ਼ਾਂਤ ਭੂਸ਼ਣ ਨੇ ਮਾਣਹਾਨੀ ਮਾਮਲੇ 'ਚ 01 ਰੁਪਏ ਜੁਰਮਾਨੇ ਦੀ ਸਜ਼ਾ ਨੂੰ ਨਿਰਾਸ਼ ਲੋਕਾਂ ਨੂੰ ਹਿੰਮਤ ਦੇਣ ਵਾਲੀ ਕਿਉਂ ਕਿਹਾ

ਅਦਾਲਤ ਦੀ ਮਾਣਹਾਨੀ ਮਾਮਲੇ ਵਿਚ ਸੁਪਰੀਮ ਕੋਰਟ ਨੇ ਸੀਨੀਅਰ ਵਕੀਲ ਪ੍ਰਸ਼ਾਤ ਭੂਸ਼ਣ ਨੂੰ ਇੱਕ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।

ਪ੍ਰਸ਼ਾਂਤ ਭੂਸ਼ਣ ਨੇ ਪ੍ਰੈੱਸ ਕਾਨਰਫਰੰਸ ਕਰਕੇ ਅਦਾਲਤ ਵੱਲੋਂ ਲਗਾਈ ਗਈ ਜ਼ਮਾਨਤ ਦੀ ਸਜ਼ਾ ਕਬੂਲ ਕਰ ਲਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਹ ਜੁਰਮਾਨਾ ਭਰਨਗੇ।

ਪ੍ਰਸ਼ਾਂਤ ਭੂਸ਼ਣ ਨੇ ਅੱਗੇ ਕਿਹਾ ਹੈ ਕਿ ਉਹ ਅਦਾਲਤ ਦੇ ਫੈਸਲੇ ਦਾ ਸਨਮਾਨ ਕਰਦੇ ਹਨ ਪਰ ਫੈਸਲੇ ਖ਼ਿਲਾਫ਼ ਰਿਵਿਊ ਪਟੀਸ਼ਨ ਪਾਉਣ ਦਾ ਉਨ੍ਹਾਂ ਨੂੰ ਪੂਰਾ ਹੱਕ ਹੈ।

ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ।

ਸਿਹਤ ਮੰਤਰੀ ਬਲਬੀਰ ਸਿੱਧੂ

ਤਸਵੀਰ ਸਰੋਤ, Mlabalbirsidhu/fb

ਤਸਵੀਰ ਕੈਪਸ਼ਨ, ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕਿਹਾ ਹੈ ਕਿ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਫੈਲਾਏ ਜਾ ਰਹੀਆਂ ਗਲਤ ਖ਼਼ਬਰਾਂ ਬਾਰੇ ਦਲਜੀਤ ਚੀਮਾ ਦਾ ਬਿਆਨ ਹੈਰਾਨ ਕਰਨ ਵਾਲਾ ਹੈ।

'ਅਕਾਲੀ ਦਲ ਲੋਕਾਂ ਨੂੰ ਸਰਕਾਰੀ ਹਸਪਤਾਲ ਨਾ ਜਾਣ ਵਾਸਤੇ ਉਕਸਾ ਕੇ ਜਾਨਾਂ ਖ਼ਤਰੇ 'ਚ ਪਾ ਰਿਹਾ'

ਪੰਜਾਬ ਸਰਕਾਰ ਵਿੱਚ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਅਕਾਲੀ ਦਲ 'ਤੇ ਵਾਰ ਕਰਦੇ ਹੋਏ ਕਿਹਾ ਹੈ ਕਿ ਉਹ ਭੋਲੇ-ਭਾਲੇ ਪਿੰਡ ਵਾਸੀਆਂ ਨੂੰ ਸਰਕਾਰੀ ਹਸਪਤਾਲ ਨਾ ਜਾਣ ਵਾਸਤੇ ਪ੍ਰੇਰਿਤ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਇਸ ਨਾਲ ਉਨ੍ਹਾਂ ਪਿੰਡ ਵਾਸੀਆਂ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ।

ਦਰਅਸਲ ਅਕਾਲੀ ਆਗੂ ਦਲਜੀਤ ਚੀਮਾ ਨੇ ਕਿਹਾ ਸੀ ਕਿ ਇਹ ਬਹੁਤ ਹੀ ਅਫ਼ਸੋਸਜਨਕ ਗੱਲ ਹੈ ਕਿ ਕਈ ਪਿੰਡਾਂ ਦੀਆਂ ਪੰਚਾਇਤਾਂ ਸਰਕਾਰੀ ਹਸਪਤਾਲ ਨਾ ਜਾਣ ਦੇ ਮਤੇ ਪਾਸ ਕਰ ਰਹੀਆਂ ਹਨ।

ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ।

ਇਹ ਵੀਡੀਓ ਵੀ ਦੇਖੋ

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

Skip YouTube post, 4
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 4

Skip YouTube post, 5
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 5

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)