ਡਾਕਟਰ ਕਫ਼ੀਲ ਖ਼ਾਨ ਜਿਸ ਬਾਰੇ ਹਾਈ ਕੋਰਟ ਨੇ ਕਿਹਾ ਇਹ ਗ੍ਰਿਫ਼ਤਾਰੀ 'ਗੈਰਕਾਨੂੰਨੀ' ਹੈ

ਵੀਡੀਓ ਕੈਪਸ਼ਨ, ਡਾਕਟਰ ਕਫ਼ੀਲ ਖ਼ਾਨ ਜਿਸ ਬਾਰੇ ਹਾਈ ਕੋਰਟ ਨੇ ਕਿਹਾ ਇਹ ਗ੍ਰਿਫ਼ਤਾਰੀ 'ਗੈਰਕਾਨੂੰਨੀ' ਹੈ

ਇਲਾਹਾਬਾਦ ਹਾਈ ਕੋਰਟ ਨੇ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਜੇਲ੍ਹ ਵਿੱਚ ਬੰਦ ਡਾ. ਕਫ਼ੀਲ ਖ਼ਾਨ ਨੂੰ ਜ਼ਮਾਨਤ ਦੇ ਦਿੱਤੀ ਹੈ।

ਗੋਰਖ਼ਪੁਰ ਦੇ ਬੀਆਰਡੀ ਮੈਡੀਕਲ ਕਾਲਜ ਦੇ ਮੁਅੱਤਲ ਕੀਤੇ ਡਾਕਟਰ ਕਾਫ਼ੀਲ ਖ਼ਾਨ ਨੂੰ ਨਾਗਰਿਕਤਾ ਸੋਧ ਐਕਟ ਵਿਰੁੱਧ ਕਥਿਤ ਤੌਰ 'ਤੇ ਭੜਕਾਊ ਭਾਸ਼ਣ ਦੇਣ ਦੇ ਇਲਜ਼ਾਮਾਂ ਵਿੱਚ ਕੌਮੀ ਸੁਰੱਖਿਆ ਐਕਟ (ਐਨਐਸਏ) ਦੇ ਤਹਿਤ ਮਥੁਰਾ ਦੀ ਜੇਲ੍ਹ ਭੇਜ ਦਿੱਤਾ ਗਿਆ ਸੀ।

ਇਲਾਹਾਬਾਦ ਹਾਈ ਕੋਰਟ ਨੇ ਮੰਗਲਵਾਰ ਨੂੰ ਆਪਣੇ ਫੈਸਲੇ ਵਿੱਚ ਕਿਹਾ ਕਿ ਕਫ਼ੀਲ ਖ਼ਾਨ ਦੀ ਐਨਐਸਏ ਅਧੀਨ ਗ੍ਰਿਫ਼ਤਾਰੀ 'ਗੈਰਕਾਨੂੰਨੀ'ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)