ਲੋਕ ਸਭਾ ’ਚ ਬੋਲੇ ਮਨੀਸ਼ ਤਿਵਾੜੀ-ਪੰਜਾਬੀ ਜ਼ਬਾਨ ਨਾਲ ਵਿਤਕਰਾ ਬੰਦ ਕੀਤਾ ਜਾਵੇ
ਜੰਮੂ ਵਿੱਚ ਜੇ ਐਂਡ ਕੇ ਆਫ਼ੀਸ਼ੀਅਲ ਲੈਂਗੁਏਜ ਬਿੱਲ 2020 ਵਿੱਚ ਪੰਜਾਬੀ ਭਾਸ਼ਾ ਨੂੰ ਸ਼ਾਮਿਲ ਨਾ ਕੀਤੇ ਜਾਣ ਨੂੰ ਲੈ ਕੇ ਮੁਜ਼ਾਹਰੇ ਦੇਖਣ ਨੂੰ ਮਿਲ ਰਹੇ ਹਨ।
ਪੰਜਾਬੀ ਭਾਸ਼ਾ ਦੇ ਇਸ ਮੁੱਦੇ ਨੂੰ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਕਾਂਗਰਸੀ ਆਗੂ ਮਨੀਸ਼ ਤਿਵਾਰੀ ਨੇ ਲੋਕ ਸਭਾ ਵਿੱਚ ਚੁੱਕਿਆ।