ਗੁਆਚੇ ਹੋਏ ਸਰੂਪਾਂ ਦਾ ਮਾਮਲਾ: ਐਸਜੀਪੀਸੀ ਦਫ਼ਤਰ ਬਾਹਰ ਹੋਈ ਝੜਪ ਅਤੇ ਹੋਰ ਅਹਿਮ ਖ਼ਬਰਾਂ

ਤਸਵੀਰ ਸਰੋਤ, Ravinder robin
ਤੇਜਾ ਸਿੰਘ ਸਮੁੰਦਰੀ ਹਾਲ ਸਥਿਤ ਐਸਜੀਪੀਸੀ ਦਫ਼ਤਰ ਦੇ ਬਾਹਰ ਅੱਜ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੇ ਕਥਿਤ ਤੌਰ 'ਤੇ ਗੁਆਚ ਜਾਣ ਦੇ ਮਾਮਲੇ ਨੂੰ ਲੈ ਕੇ ਝੜਪ ਹੋ ਗਈ। ਤੇ ਨਾਲ ਹੀ ਦੱਸਾਂਗੇ ਕਿ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਵਲੋਂ ਪਰਵਾਸੀ ਮਜ਼ਦੂਰਾਂ ਦੇ ਦਿੱਤੇ ਬਿਆਨ ਦਾ ਕੀ ਜਵਾਬ ਦਿੱਤਾ ਹੈ।
1. ਗੁਆਚੇ ਹੋਏ ਸਰੂਪਾਂ ਦਾ ਮਾਮਲਾ: ਐਸਜੀਪੀਸੀ ਦਫ਼ਤਰ ਬਾਹਰ ਹੋਈ ਝੜਪ
ਤੇਜਾ ਸਿੰਘ ਸਮੁੰਦਰੀ ਹਾਲ ਸਥਿਤ ਐਸਜੀਪੀਸੀ ਦਫ਼ਤਰ ਦੇ ਬਾਹਰ ਅੱਜ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੇ ਕਥਿਤ ਤੌਰ 'ਤੇ ਗਾਇਬ ਹੋਣ ਦੇ ਮਾਮਲੇ ਨੂੰ ਲੈ ਕੇ ਝੜਪ ਹੋ ਗਈ।
ਪਹਿਲਾਂ ਤਾਂ ਐਸਜੀਪੀਸੀ ਦੀ ਟਾਸਕ ਫੋਰਸ ਨੇ ਭੀੜ ਨੂੰ ਖਿੰਡਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ, ਪਰ ਬਾਅਦ ਵਿੱਚ ਮੀਡੀਆ ਕਰਮੀਆਂ ਨਾਲ ਧੱਕਾ-ਮੁੱਕੀ ਹੋਣ ਦੇ ਇਲਜ਼ਾਮ ਵੀ ਲੱਗ ਰਹੇ ਹਨ।
ਗੁਰੂ ਰਾਮਦਾਸ ਸਰ੍ਹਾਂ ਦੇ ਬਾਹਰ ਐਸਜੀਪੀਸੀ ਟਾਸਕ ਫੋਰਸ ਵਲੋਂ ਬੈਰੀਕੇਡ ਲਗਾਏ ਗਏ ਸਨ।
ਦਰਅਸਲ, ਗੁਰੂ ਗ੍ਰੰਥ ਸਾਹਿਬ ਦੇ ਗਾਇਬ ਹੋਏ ਸਰੂਪਾਂ ਦੇ ਮਾਮਲੇ ਵਿੱਚ ਪੁਲਿਸ ਕੇਸ ਦਰਜ ਕਰਨ ਦੀ ਮੰਗ ਲਈ ਸਤਿਕਾਰ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਦਿੱਤੇ ਜਾ ਰਹੇ ਧਰਨੇ ਦਾ ਅੱਜ ਦੂਜਾ ਦਿਨ ਸੀ।
ਧਰਨੇ 'ਤੇ ਬੈਠੇ ਲੋਕ ਇਸ ਮਾਮਲੇ 'ਚ ਦੋਸ਼ੀਆਂ ਖ਼ਿਲਾਫ਼ ਪੁਲਿਸ ਕਾਰਵਾਈ ਦੀ ਮੰਗ ਕਰ ਰਹੇ ਹਨ। ਇਸ ਦੌਰਾਨ ਦੀ ਝੜਪ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1

End of YouTube post, 2
ਇਹ ਵੀ ਪੜ੍ਹੋ

ਤਸਵੀਰ ਸਰੋਤ, Getty Images
2. 'ਉਨ੍ਹਾਂ ਦੀ ਮੌਤ ਨੂੰ ਵੇਖਿਆ ਜ਼ਮਾਨੇ ਨੇ, ਇਕ ਮੋਦੀ ਸਰਕਾਰ ਹੈ ਜਿਸ ਨੂੰ ਖ਼ਬਰ ਨਾ ਹੋਈ'
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮੋਦੀ ਸਰਕਾਰ ਦੇ ਲੋਕ ਸਭਾ ‘ਚ ਦਿੱਤੇ ਉਸ ਜਵਾਬ 'ਤੇ ਹਮਲਾ ਬੋਲਿਆ ਹੈ, ਜਿਸ ਵਿੱਚ ਸਰਕਾਰ ਨੇ ਕਿਹਾ ਹੈ ਕਿ ਉਸ ਕੋਲ ਪਰਵਾਸੀ ਮਜ਼ਦੂਰਾਂ ਦੀ ਮੌਤ ਦਾ ਕੋਈ ਅੰਕੜਾ ਨਹੀਂ ਹੈ।
ਮੰਗਲਵਾਰ ਨੂੰ ਇੱਕ ਟਵੀਟ ਵਿੱਚ ਰਾਹੁਲ ਗਾਂਧੀ ਨੇ ਲਿਖਿਆ, "ਮੋਦੀ ਸਰਕਾਰ ਇਹ ਨਹੀਂ ਜਾਣਦੀ ਕਿ ਲੌਕਡਾਊਨ ਦੌਰਾਨ ਕਿੰਨੇ ਪਰਵਾਸੀ ਮਜ਼ਦੂਰ ਮਰ ਗਏ ਅਤੇ ਕਿੰਨੀਆਂ ਨੌਕਰੀਆਂ ਗਈਆਂ। ਜੇ ਤੁਸੀਂ ਗਿਣਿਆ ਨਹੀਂ ਤਾਂ ਮੌਤ ਨਹੀਂ ਹੋਈ?"
"ਹਾਂ, ਪਰ ਅਫ਼ਸੋਸ ਹੈ ਕਿ ਸਰਕਾਰ 'ਤੇ ਅਸਰ ਨਹੀਂ ਹੋਇਆ, ਉਨ੍ਹਾਂ ਦੀ ਮੌਤ ਨੂੰ ਵੇਖਿਆ ਜ਼ਮਾਨੇ ਨੇ, ਇੱਕ ਮੋਦੀ ਸਰਕਾਰ ਹੈ ਜਿਸ ਨੂੰ ਖ਼ਬਰ ਨਾ ਹੋਈ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post
ਦੱਸ ਦਈਏ ਕਿ ਸੋਮਵਾਰ ਨੂੰ ਸਰਕਾਰ ਤੋਂ ਪੁੱਛਿਆ ਗਿਆ ਸੀ ਕਿ ਕੀ ਸਰਕਾਰ ਕੋਲ ਪਰਵਾਸੀ ਮਜ਼ਦੂਰਾਂ ਦੇ ਗ੍ਰਹਿ ਰਾਜਾਂ ਨੂੰ ਵਾਪਸ ਪਰਤਣ ਦਾ ਕੋਈ ਅੰਕੜਾ ਹੈ?
ਵਿਰੋਧੀ ਧਿਰ ਨੇ ਇਹ ਵੀ ਪ੍ਰਸ਼ਨ ਪੁੱਛਿਆ ਸੀ ਕਿ ਕੀ ਸਰਕਾਰ ਨੂੰ ਪਤਾ ਹੈ ਕਿ ਇਸ ਸਮੇਂ ਦੌਰਾਨ ਬਹੁਤ ਸਾਰੇ ਮਜ਼ਦੂਰ ਆਪਣੀਆਂ ਜਾਨਾਂ ਗੁਆ ਚੁੱਕੇ ਹਨ ਅਤੇ ਕੀ ਸਰਕਾਰ ਕੋਲ ਉਨ੍ਹਾਂ ਬਾਰੇ ਕੋਈ ਵੇਰਵਾ ਹੈ?
ਨਾਲ ਹੀ ਸਵਾਲ ਪੁੱਛਿਆ ਗਿਆ ਕਿ ਕੀ ਅਜਿਹੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇਗੀ ਜਾਂ ਮੁਆਵਜ਼ਾ?
ਇਸ 'ਤੇ ਕੇਂਦਰੀ ਕਿਰਤ ਮੰਤਰੀ ਸੰਤੋਸ਼ ਕੁਮਾਰ ਗੰਗਵਾਰ ਨੇ ਆਪਣੇ ਲਿਖ਼ਤੀ ਜਵਾਬ 'ਚ ਕਿਹਾ ਸੀ ਕਿ 'ਪ੍ਰਵਾਸੀ ਮਜ਼ਦੂਰਾਂ ਦਾ ਕੋਈ ਅੰਕੜਾ ਨਹੀਂ ਹੈ, ਇਸ ਲਈ ਮੁਆਵਜ਼ੇ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।'
ਇਹ ਵੀ ਪੜ੍ਹੋ
ਇਹ ਵੀ ਵੇਖੋ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 3

End of YouTube post, 4

End of YouTube post, 5