ਖ਼ੇਤੀ ਬਿੱਲ - 'ਕੇਂਦਰ ਸਰਕਾਰ ਨੇ ਆਪਣੀ ਕਬਰ ਖ਼ੋਦ ਲਈ ਹੈ'
ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਤੋਂ ਬਾਅਦ ਖ਼ੇਤੀ ਬਿੱਲਾਂ ‘ਤੇ ਕੇਂਦਰ ਸਰਕਾਰ ਖ਼ਿਲਾਫ਼ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੁੱਲੋ ਨੇ ਆਪਣਾ ਗੁੱਸਾ ਕੱਢਿਆ।
(ਰਿਪੋਰਟ- ਰਵਿੰਦਰ ਸਿੰਘ ਰੌਬਿਨ, ਐਡਿਟ- ਰਾਜਨ ਪਪਨੇਜਾ)