ਕਿਸਾਨਾਂ ਦੇ ਹੱਕ 'ਚ ਲਾਮਬੰਦ ਕਲਾਕਾਰ: ‘ਮੋਦੀ ਸਾਬ੍ਹ ਨੂੰ ਦੱਸਣਾ ਪੈਣਾ ਕਿ ਤੁਸੀਂ ਗ਼ਲਤ ਕਰ ਰਹੇ ਹੋ’
ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਪੰਜਾਬੀ ਕਲਾਕਾਰਾਂ ਨੇ ਖੇਤੀ ਬਿੱਲਾਂ ਖਿਲਾਫ਼ ਵਿਰੋਧ ਜਤਾਇਆ। ਬਟਾਲਾ ਵਿਖੇ ਰਣਜੀਤ ਬਾਵਾ ਦੀ ਅਗਵਾਈ ’ਚ ਕਈ ਕਲਾਕਾਰ ਪਹੁੰਚੇ ਸਨ। ਇਸ ਦੌਰਾਨ ਉੱਥੇ ਪਹੁੰਚੇ ਲੋਕਾਂ ਨੇ ਵੀ ਆਪਣੀ ਗੱਲ ਰੱਖੀ
(ਰਿਪੋਰਟ- ਗੁਰਪ੍ਰੀਤ ਸਿੰਘ ਚਾਵਲਾ, ਐਡਿਟ- ਰਾਜਨ ਪਪਨੇਜਾ)