ਬਾਬਰੀ ਢਹਿ ਢੇਰੀ ਮਾਮਲੇ 'ਤੇ ਆਏ ਫ਼ੈਸਲੇ 'ਤੇ ਕੀ ਬੋਲੇ ਅਸਦੁਦੀਨ ਓਵੈਸੀ
ਬਾਬਰੀ ਮਸਜਿਦ ਢਾਹੇ ਜਾਣ ਦੇ ਮਾਮਲੇ ਵਿੱਚ ਫੈਸਲੇ ਤੋਂ ਬਾਅਦ AIMIM ਦੇ ਮੁਖੀ ਅਤੇ ਸੰਸਦ ਮੈਂਬਰ ਅਸਦੁਦੀਨ ਓਵੈਸੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਇਹ ਇਤਿਹਾਸ ਦਾ ਕਾਲਾ ਦਿਨ ਹੈ ਅਤੇ ਅਪਰਾਧੀਆਂ ਨੂੰ ਕਲੀਨ ਚਿੱਟ ਦਿੱਤੀ ਜਾ ਰਹੀ ਹੈ।
ਬਾਬਰੀ ਢਹਿ-ਢੇਰੀ ਮਾਮਲੇ 'ਚ ਅਡਵਾਨੀ, ਉਮਾ ਭਾਰਤੀ ਤੇ ਜੋਸ਼ੀ ਸਣੇ ਸਾਰੇ 32 ਮੁਲਜ਼ਮਾਂ ਨੂੰ ਲਖਨਊ ਦੀ ਵਿਸ਼ੇਸ਼ ਅਦਾਲਤ ਨੇ ਬਰੀ ਕਰ ਦਿੱਤਾ ਹੈ।