ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਸੰਘਰਸ਼: ਪੰਜਾਬ 'ਚ ਕਿਤੇ ਬਿਨਾਂ ਟੋਲ ਦੇ ਲੋਕਾਂ ਨੂੰ ਲੰਘਾ ਰਹੇ ਕਿਸਾਨ ਤਾਂ ਕਈ ਥਾਂਈਂ ਰੇਲਵੇ ਟ੍ਰੈਕ ਕੀਤੇ ਜਾਮ

ਕਿਸਾਨਾਂ ਦਾ ਸੰਘਰਸ਼

ਤਸਵੀਰ ਸਰੋਤ, Sukhcharan Preet/BBC

ਪੰਜਾਬ ਵਿੱਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਤਿੱਖਾ ਹੁੰਦਾ ਜਾ ਰਿਹਾ ਹੈ। ਇਸ ਸੰਬੰਧ ਵਿੱਚ ਅੱਜ ਤੋਂ ਕਿਸਾਨ ਜਥੇਬੰਦੀਆਂ ਨਵੀਆਂ ਸਰਗਰਮੀਆਂ ਨੇ ਵੀ ਸ਼ੁਰੂ ਕੀਤੀਆਂ ਗਈਆਂ ਹਨ।

ਵੀਰਵਾਰ ਤੋਂ 31 ਕਿਸਾਨ ਜਥੇਬੰਦੀਆਂ ਅਣਮਿੱਥੀ ਹੜਤਾਲ ਸ਼ੁਰੂ ਕਰਨਗੀਆਂ। ਭਾਜਪਾ ਆਗੂਆਂ ਦੇ ਘਰਾਂ ਮੂਹਰੇ ਧਰਨੇ ਅਤੇ ਬਹੁਕੌਮੀ ਕੰਪਨੀਆਂ ਦੇ ਦਫ਼ਤਰਾਂ ਦਾ ਘਿਰਾਓ ਕਰਨ ਵਾਲਿਆਂ ਨੂੰ ਸਮਾਜ ਦੇ ਵੱਖ-ਵੱਖ ਤਬਕੇ ਦੇ ਲੋਕ ਮਦਦ ਕਰ ਰਹੇ ਹਨ।

ਕਿਸਾਨ ਜਥੇਬੰਦੀਆਂ ਨੇ ਬਰਨਾਲਾ-ਲੁਧਿਆਣਾ ਰੋਡ 'ਤੇ ਬਣੇ ਟੋਲ ਪਲਾਜ਼ਾ, ਬਰਨਾਲਾ-ਚੰਡੀਗੜ ਰੋਡ 'ਤੇ ਬਣੇ ਟੋਲ ਪਲਾਜ਼ਾ ਸਮੇਤ ਬਰਨਾਲਾ ਵਿੱਚ ਬਠਿੰਡਾ-ਅੰਬਾਲਾ ਰੇਲਵੇ ਲਾਈ, ਸੁਨਾਮ ਕੋਲ ਜਾਖਲ-ਸੰਗਰੂਰ ਰੇਲਵੇ ਲਾਈਨ 'ਤੇ ਮੋਰਚੇ ਲਾਏੇ ਹਨ।

ਛਾਜਲੀ ਦੇ ਅਡਾਨੀ ਸੈਲੋ ਅਨਾਜ ਸਟੋਰ ਸਮੇਤ ਰਿਲਾਂਇਸ ਦੇ ਪੈਟਰੋਲ ਪੰਪ ਅਤੇ ਸ਼ਾਪਿੰਗ ਮਾਲ ਵੀ ਅਣਮਿਥੇ ਸਮੇਂ ਲਈ ਘੇਰੇ ਜਾਣਗੇ। ਕਿਸਾਨਾਂ ਵੱਲੋਂ ਲੋਕਾਂ ਨੂੰ ਟੋਲ ਪਲਾਜ਼ਿਆਂ ਤੋਂ ਮੁਫਤ ਲੰਘਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ:

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

1 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਕਾਰਪੋਰੇਟਾਂ ਦੇ “ਲੁੱਟ ਦੇ ਅੱਡਿਆਂ” ਅਤੇ ਉਨ੍ਹਾਂ ਦੇ ਸਿੱਧੇ ਹਮਾਇਤੀ ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨੇ ਲਗਣਗੇ।

ਬਰਨਾਲਾ ਤੋਂ ਬੀਬੀਸੀ ਪੰਜਾਬੀ ਦੇ ਸਹਿਯੋਗੀਸੁਖਚਰਨਪ੍ਰੀਤ ਮੁਤਾਬਕ ਬਰਾਨਾਲਾ ਰੇਲਵੇ ਸਟੇਸ਼ਨ 'ਤੇ ਪਹੁੰਚੇ ਕਿਸਾਨ ਆਗੂਆਂ ਨੇ ਨੌਜਵਾਨਾਂ ਦਾ ਇਸ ਸੰਘਰਸ਼ ਵਿੱਚ ਸਾਥ ਦੇਣ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਕਿਸੇ ਵੀ ਹੁੱਲੜਬਾਜ਼ੀ ਤੋਂ ਬਚ ਕੇ ਸ਼ਾਂਤਮਈ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ।

ਇਨ੍ਹਾਂ ਮੁਜ਼ਹਾਰਿਆਂ ਦੇ ਸੰਬੰਧ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਲੋਕਾਂ ਨੂੰ ਮੁਜ਼ਾਹਰਿਆਂ ਵਾਲੀਆਂ ਥਾਵਾਂ 'ਤੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ।

ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

  • ਜਥੇਬੰਦੀਆਂ ਚਾਰ ਥਾਈਂ ਰੇਲ ਰੋਕੀਆਂ- ਧਬਲਾਨ (ਪਟਿਆਲਾ), ਸੁਨਾਮ (ਸੰਗਰੂਰ), ਬੁਢਲਾਡਾ (ਮਾਨਸਾ) ਅਤੇ ਗਿੱਦੜਬਾਹਾ (ਮੁਕਤਸਰ)।
  • ਕਿਸਾਨ ਜਥੇਬੰਦੀਆਂ ਮੁਤਾਬਕ, ਕੁਝ ਭਾਜਪਾ ਆਗੂਆਂ ਦੇ ਘਰਾਂ ਅੱਘੇ ਧਰਨੇ ਦਿੱਤੇ ਜਾਣਗੇ। ਇਹ ਹਨ ਸਤਵੰਤ ਸਿੰਘ ਪੂਨੀਆ (ਸੰਗਰੂਰ), ਬਿਕਰਮਜੀਤ ਸਿੰਘ ਚੀਮਾ (ਪਾਇਲ), ਸੁਨੀਤਾ ਗਰਗ (ਕੋਟਕਪੂਰਾ) ਅਤੇ ਅਰੁਣ ਨਾਰੰਗ (ਅਬੋਹਰ)।
  • ਤਿੰਨ ਸ਼ਾਪਿੰਗ ਮਾਲ - ਬੈਸਟ ਪ੍ਰਾਈਸ , ਭੁੱਚੋ (ਬਠਿੰਡਾ), ਰਿਲਾਇੰਸ ਮਾਲ (ਬਠਿੰਡਾ) ਅਤੇ ਰਿਲਾਇੰਸ ਮਾਲ, ਰੋਖਾ (ਅੰਮ੍ਰਿਤਸਰ) ਵੀ ਜਥੇਬੰਦੀਆਂ ਦੇ ਨਿਸ਼ਾਨੇ 'ਤੇ ਹਨ।
  • ਇਸ ਤੋਂ ਇਲਾਵਾ ਅਡਾਨੀਆਂ ਦੇ ਡਗਰੂ (ਮੋਗਾ) ਅਤੇ ਛਾਜਲੀ (ਸੰਗਰੂਰ) ਵਿਚਲੇ ਦੋ ਸੋਲੋ ਗੋਦਾਮਾਂ ਦਾ ਵੀ ਕਿਸਾਨ ਜਥੇਬੰਦੀਆਂ ਵੱਲੋਂ ਘਿਰਾਓ ਕੀਤਾ ਜਾਣਾ ਹੈ।
  • ਕਿਸਾਨ ਜਥੇਬੰਦੀਆਂ ਵੱਲੋਂ ਰਿਲਾਇੰਸ ਦੇ 15 ਪੰਪਾਂ ਮੂਹਰੇ ਵੀ ਮੁਜ਼ਾਹਰੇ ਕੀਤੇ ਜਾਣੇ ਹਨ।

ਭਾਰਤੀ ਕਿਸਾਨ ਯੂਨੀਅਨ ਦਾ ਜਲੰਧਰ ਵਿੱਚ ਇਕੱਠ

ਭਾਰਤੀ ਕਿਸਾਨ ਯੂਨੀਅਨ ਅਤੇ ਜਮਹੂਰੀ ਕਿਸਾਨ ਸਭਾ ਨੇ ਜਲੰਧਰ ਵਿੱਚ ਫਿਲੌਰ ਜੰਕਸ਼ਨ 'ਤੇ ਰੇਲ ਰੋਕੋ ਮੁਜ਼ਾਹਰਾ ਕੀਤਾ।

Skip X post
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post

ਸਿਆਸੀ ਪਰਟੀਆਂ ਵਿੱਚੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿੱਚ ਸਥਿਤ ਤਿੰਨਾਂ ਤਖ਼ਤਾਂ ਤੋਂ ਚੰਡੀਗੜ੍ਹ ਤੱਕ ਮਾਰਚ ਕੱਢਿਆ ਜਾ ਰਿਹਾ ਹੈ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਮਾਰਚ ਚੰਡੀਗੜ੍ਹ ਪਹੁੰਚ ਕੇ ਰਾਜਪਾਲ ਨੂੰ ਮੈਮੋਰੈਂਡਮ ਦੇਵੇਗਾ।

ਇਹ ਵੀ ਪੜ੍ਹੋ:

ਵੀਡੀਓ: ਬਾਬਰੀ ਮਸਜਿਦ ਢਾਹੇ ਜਾਣ ਬਾਰੇ ਫ਼ੈਸਲੇ 'ਤੇ ਬੋਲੇ ਜਸਟਿਸ ਲਿਬਰਾਹਨ

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

ਵੀਡੀਓ: ਫੈਸਲੇ ਤੋਂ ਬਾਅਦ ਅਡਵਾਨੀ ਕੀ ਬੋਲੇ?

Skip YouTube post, 4
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 4

ਵੀਡੀਓ: ਰਾਮ ਮੰਦਿਰ ਕਾਰ ਸੇਵਾ ਵਿੱਚ ਜਾਣ ਵਾਲੇ ਦੋ ਬੰਦਿਆਂ ਦੀ ਕਹਾਣੀ ਉਨ੍ਹਾਂ ਦੀ ਜ਼ੁਬਾਨੀ

Skip YouTube post, 5
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 5

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)