ਦੁਸ਼ਯੰਤ ਚੌਟਾਲਾ ਦਾ ਘੇਰਾਅ ਕਰਦੇ ਕਿਸਾਨਾਂ ’ਤੇ ਹੰਝੂ ਗੈਸ ਤੇ ਪਾਣੀ ਦੀਆਂ ਬੁਛਾੜਾਂ ਨੇ ਪਾਈਆਂ

ਵੀਡੀਓ ਕੈਪਸ਼ਨ, ਜਦੋਂ ਹੰਝੂ ਗੈਸ ਦੇ ਗੋਲੇ ਤੇ ਪਾਣੀ ਦੀਆਂ ਬੁਛਾੜਾਂ ਨੇ ਪਾਈਆਂ ਕਿਸਾਨਾਂ ਨੂੰ ਭਾਜੜਾਂ

ਦੁਸ਼ਯੰਤ ਚੌਟਾਲਾ ਦੇ ਘਰ ਦਾ ਘੇਰਾਓ ਕਰਨ ਪਹੁੰਚੇ ਕਿਸਾਨਾਂ ‘ਤੇ ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾਂ ਤੇ ਹੰਝੂ ਗੈਸ ਦੇ ਗੋਲੇ ਛੱਡੇ ਗਏ।

ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਤੇ ਬਿਜਲੀ ਮੰਤਰੀ ਰਣਜੀਤ ਸਿੰਘ ਦਾ ਵਿਰੋਧ ਖੇਤੀ ਕਾਨੂੰਨਾਂ ਨੂੰ ਲੈ ਕੇ ਹੋ ਰਿਹਾ ਹੈ। ਕਿਸਾਨਾਂ ਦੇ ਇਕੱਠ ਨੂੰ ਸਵਰਾਜ ਇੰਡੀਆ ਦੇ ਕਨਵੀਨਰ ਯੋਗੇਂਦਰ ਯਾਦਵ ਸ਼ਾਂਤੀ ਦੀ ਅਪੀਲ ਕਰਦੇ ਵੀ ਦਿਖੇ।

(ਰਿਪੋਰਟ- ਪ੍ਰਭੂ ਦਿਆਲ, ਐਡਿਟ-ਸਦਫ਼)