ਸਰਕਾਰ ਕਿਸਾਨਾਂ ਦਾ ਭਲਾ ਚਾਹੁੰਦੀ ਹੈ ਤਾਂ ਕਿਸਾਨਾਂ ਨੂੰ ਚਿੰਤਾ ਕਿਸ ਗੱਲੋਂ -ਗਰਾਉਂਡ ਰਿਪੋਰਟ

ਪੰਜਾਬ ਅਤੇ ਹਰਿਆਣਾ ਵਰਗੇ ਵੱਡੇ ਖੇਤੀ ਪ੍ਰਧਾਨ ਸੂਬਿਆਂ ਵਿੱਚ ਖੇਤੀ ਦੇ ਨਵੇਂ ਕਾਨੂੰਨਾਂ ਉੱਤੇ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹਨ। ਇਹ ਕਹਾਣੀ ਭਾਰਤੀ ਖੇਤੀਬਾੜੀ ਦੀ ਵੱਡੀ ਤਸਵੀਰ ਪੇਸ਼ ਕਰਦੀ ਹੈ।

ਸਰਕਾਰ ਕਹਿੰਦੀ ਹੈ ਕਿ ਉਹ ਵਿਕਾਸ ਅਤੇ ਉਨ੍ਹਾਂ ਲਈ ਹੋਰ ਵਿਕਲਪ ਚਾਹੁੰਦੀ ਹੈ ਫਿਰ ਕਿਸਾਨ ਗ਼ੁੱਸੇ ‘ਚ ਅਤੇ ਅਸੁਰੱਖਿਅਤ ਕਿਉਂ ਹਨ?

ਰਿਪੋਰਟ ; ਅਰਵਿੰਦ ਛਾਬੜਾ , ਸ਼ੂਟ ਐਡਿਟ ; ਗੁਲਸ਼ਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)

ਪੰਜਾਬ ਦੇ ਖੇਤਾਂ ‘ਚੋਂ ਬੀਬੀਸੀ ਪੱਤਰਕਾਰ ਅਰਵਿੰਦ ਛਾਬੜਾ ਦੀ ਗ੍ਰਾਉਂਡ ਰਿਪੋਰਟ। ਸ਼ੂਟ ਐਡਿਟ- ਗੁਲਸ਼ਨ ਕੁਮਾਰ