ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿਧਾਨ ਸਭਾ 'ਚ ਪਾਸ ਹੋਏ ਮਤੇ ਬਾਰੇ ਕੀ ਬੋਲੇ ਕਿਸਾਨ
ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬੁਲਾ ਕੇ ਮਤੇ ਪਾਸੇ ਕੀਤੇ ਗਏ ਹਨ ਅਤੇ ਸੂਬਾ ਸਰਕਾਰ ਵੱਲੋਂ ਤਿੰਨ ਖੇਤੀ ਬਿੱਲ ਵੀ ਪਾਸ ਕੀਤੇ ਗਏ ਹਨ। ਪੰਜਾਬ ਸਰਕਾਰ ਦੇ ਇਸ ਫ਼ੈਸਲੇ ਨੂੰ ਕਿਸਾਨ ਕਿਵੇਂ ਵੇਖਦੇ ਹਨ।
ਰਿਪੋਰਟ- ਸੁਰਿੰਦਰ ਮਾਨ, ਗੁਰਪ੍ਰੀਤ ਚਾਵਲਾ, ਰਵਿੰਦਰ ਸਿੰਘ ਰੋਬਿਨ
ਐਡਿਟ- ਸੁਮਿਤ ਵੈਦ