ਬੁਲੇਟ ਮੋਟਰਸਾਈਕਲਾਂ ਦੀ ਵੱਧ ਰਹੀ ਵਿਕਰੀ: ਕੀ ਹੈ ਇਸਦਾ ਇਤਿਹਾਸ ਤੇ ਖਾਸੀਅਤ

ਵੀਡੀਓ ਕੈਪਸ਼ਨ, ਬੁਲੇਟ ਮੋਟਰਸਾਈਕਲਾਂ ਦੀ ਵੱਧ ਰਹੀ ਵਿਕਰੀ: ਕੀ ਹੈ ਇਸਦਾ ਇਤਿਹਾਸ ਤੇ ਖਾਸੀਅਤ

ਦੁਨੀਆਂ ਦੇ ਸਭ ਤੋਂ ਵੱਡੇ ਮੋਟਰਸਾਈਕਲ ਬਜ਼ਾਰ ਏਸ਼ੀਆਂ ਵਿੱਚ ਆਪਣੇ ਪੈਰ ਪੱਕੇ ਕਰਨ ਦੇ ਮਕਸਦ ਨਾਲ ਰਾਇਲ ਐਨਫ਼ੀਲਡ ਕੰਪਨੀ ਬਹੁਤ ਤੇਜ਼ੀ ਨਾਲ ਆਪਣਾ ਵਿਸਥਾਰ ਕਰ ਰਹੀ ਹੈ।

ਰਾਇਲ ਐਨਫ਼ੀਲਡ ਦੁਨੀਆਂ ਦੇ ਸਭ ਤੋਂ ਪੁਰਾਣੇ ਮੋਟਰਸਾਈਕਲਾਂ ਦੇ ਬ੍ਰਾਂਡਾਂ ਵਿਚੋਂ ਇੱਕ ਹੈ ਜਿਸਨੂੰ ਅੱਜ ਵੀ ਬੇਹੱਦ ਪਸੰਦ ਕੀਤਾ ਜਾਂਦਾ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)