ਹਰਿਆਣਾ ਦੀਆਂ ਖਾਪ ਪੰਚਾਇਤਾਂ ਨੇ ਵੀ ਕੀਤਾ ਦਿੱਲੀ ਕੂਚ ਦਾ ਐਲਾਨ

ਵੀਡੀਓ ਕੈਪਸ਼ਨ, ਹਰਿਆਣਾ ਦੀਆਂ ਖਾਪ ਪੰਚਾਇਤਾਂ ਨੇ ਵੀ ਕੀਤਾ ਦਿੱਲੀ ਕੂਚ ਦਾ ਐਲਾਨ

ਕਿਸਾਨਾਂ ਦੇ ਅੰਦਲੋਨ ਦੇ ਹੱਕ ਵਿਚ ਕੇਂਦਰ ਉੱਤੇ ਦਬਾਅ ਬਣਾਉਣ ਦਾ ਖਾਪ ਪੰਚਾਇਤਾਂ ਨੇ ਫੈਸਲਾ ਕੀਤਾ ਹੈ।

ਖੱਟਰ ਸਰਕਾਰ ਨੂੰ ਸਮਰਥਨ ਦੇ ਰਹੇ ਵਿਧਾਇਕ ਸੋਮਵੀਰ ਸਾਗਵਾਨ ਵੀ ਕਿਸਾਨਾਂ ਦੇ ਹੱਕ ’ਚ ਨਿੱਤਰੇ ਹਨ।

ਰਿਪੋਰਟ : ਸਤ ਸਿੰਘ, ਐਡਿਟ : ਸਦਫ਼

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)