ਇਸ ਪੁਲਿਸ ਸਟੇਸ਼ਨ ਵਿੱਚ ਬੱਚਿਆਂ ਲਈ ਕੁਝ ਖ਼ਾਸ ਉਪਰਾਲਾ ਕੀਤਾ ਗਿਆ ਹੈ

ਮਹਾਰਾਸ਼ਟਰ ਦੀ ਪੁਣੇ ਪੁਲਿਸ ਨੇ ਆਪਣੇ ਇੱਕ ਪੁਲਿਸ ਸਟੇਸ਼ਨ ਵਿੱਚ ਇੱਕ ਚੈਂਬਰ ਨੂੰ ਬੱਚਿਆਂ ਲਈ ਸਮਰਪਿਤ ਕੀਤਾ ਹੈ। ਮਹਾਰਾਸ਼ਟਰ ਵਿੱਚ ਇਹ ਆਪਣੇ ਕਿਸਮ ਦਾ ਪਹਿਲਾ ਪੁਲਿਸ ਸਟੇਸ਼ਨ ਹੈ। ਇਹ ਥਾਂ ਇਸ ਲਈ ਤਿਆਰ ਕੀਤੀ ਗਈ ਹੈ ਤਾਂ ਜੋ ਨਾਬਾਲਗਾਂ ਲਈ ਆਉਣ ਅਤੇ ਉਨ੍ਹਾਂ ਨਾਲ ਹੁੰਦੇ ਸ਼ੋਸ਼ਣ ਬਾਰੇ ਖੁੱਲ੍ਹ ਕੇ ਦੱਸ ਸਕਣ।

(ਰਿਪੋਰਟ- ਰਾਹੁਲ ਗਾਇਕਵਾਡ, ਸ਼ੂਟ ਤੇ ਐਡਿਟ - ਨਿਤਿਨ ਨਾਗਰਕਰ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)