Farmers Protest: ਸਿੰਘੂ ਬਾਰਡਰ ਪਹੁੰਚੇ ਗੁਰਪ੍ਰੀਤ ਘੁੱਗੀ ਨੇ ਖੇਤੀ ਕਾਨੂੰਨਾਂ ਦੀ ਇਸ ਅੰਦਾਜ਼ ਵਿੱਚ ਕੀਤਾ ਵਿਰੋਧ
ਕਲਾਕਾਰ ਗੁਰਪ੍ਰੀਤ ਘੁੱਗੀ ਕਿਸਾਨ ਅੰਦੋਲਨ ਵਿੱਚ ਹਿੱਸਾ ਲੈਣ ਸਿੰਘੂ ਬਾਰਡਰ ਪਹੁੰਚੇ ਸਨ। ਉਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਕਿਹਾ ਕਿ ਕਿਸਾਨ ਅਨਾਜ ਨਾ ਉਗਾਵੇ ਤਾਂ ਮੁਸ਼ਕਲ ਖੜ੍ਹੀ ਹੋ ਸਕਦੀ ਹੈ ਇਸ ਲਈ ਸਰਕਾਰ ਨੂੰ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ।
ਐਡਿਟ- ਰਾਜਨ ਪਪਨੇਜਾ