Farmers Protest: ਸੇਵਾ ਸਿੰਘ ਠੀਕਰੀਵਾਲਾ ਦੇ ਬਰਸੀ ਸਮਾਗਮ ’ਚ ਇਸ ਵਾਰ ਇਹ ਰੀਤ ਬਦਲੇਗੀ
ਪਰਜਾ ਮੰਡਲ ਲਹਿਰ ਦੇ ਆਗੂ ਸੇਵਾ ਸਿੰਘ ਠੀਕਰੀਵਾਲਾ ਦੀ ਬਰਸੀ ਦੇ ਸਮਾਗਮ ਵਿੱਚ ਇਸ ਵਾਰ ਸਿਆਸੀ ਲੀਡਰਾਂ ਨੂੰ ਸ਼ਾਮਲ ਨਹੀਂ ਹੋਣ ਦਿੱਤਾ ਜਾਵੇਗਾ... ਬਰਨਾਲਾ ਜਿਲ੍ਹੇ ਦੇ ਪਿੰਡ ਠੀਕਰੀਵਾਲਾ ਦੇ ਪਿੰਡ ਵਾਸੀਆਂ ਵੱਲੋਂ ਸਰਬਸਮਤੀ ਨਾਲ ਇਹ ਫ਼ੈਸਲਾ ਲਿਆ ਗਿਆ ਹੈ।
ਪਿੰਡ ਵਾਸੀਆਂ ਮੁਤਾਬਕ ਕਿਸਾਨਾਂ ਦੀ ਹਮਾਇਤ ਵਿੱਚ ਉਨ੍ਹਾਂ ਨੇ ਸਿਆਸੀ ਲੀਡਰਾਂ ਦੇ ਬਾਈਕਾਟ ਦਾ ਫ਼ੈਸਲਾ ਲਿਆ ਹੈ।
ਰਿਪੋਰਟ- ਸੁਖਚਰਨ ਪ੍ਰੀਤ, ਐਡਿਟ- ਸ਼ੁਭਮ ਕੌਲ