Farmers Protest: ਪ੍ਰਧਾਨ ਮੰਤਰੀ ਮੋਦੀ ਨੇ ਕਿਸਾਨਾਂ ਤੇ ਵਿਰੋਧੀਆਂ ਅੱਗੇ ਕਿਉਂ ਜੋੜੇ ਹੱਥ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੱਧ ਪ੍ਰਦੇਸ਼ ਵਿੱਚ ਕਿਸਾਨਾਂ ਨੂੰ ਸੰਬੋਧਿਤ ਕਰ ਰਹੇ ਸਨ ਜਿੱਥੇ ਉਨ੍ਹਾਂ ਨੇ ਖੇਤੀ ਕਾਨੂੰਨਾਂ ਬਾਰੇ ਸੰਖੇਪ ਵਿੱਚ ਗੱਲਬਾਤ ਕੀਤੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)