ਭਾਜਪਾ ਆਗੂ ਚੌਧਰੀ ਬਿਰੇਂਦਰ ਸਿੰਘ ਦਾ ਕਿਸਾਨ ਅੰਦੋਲਨ ਨੂੰ ਸਮਰਥਨ, ਰਣਨੀਤੀ ਦਾ ਐਲਾਨ ਕੀਤਾ

ਵੀਡੀਓ ਕੈਪਸ਼ਨ, ਭਾਜਪਾ ਆਗੂ ਚੌਧਰੀ ਬਿਰੇਂਦਰ ਸਿੰਘ ਦਾ ਕਿਸਾਨ ਅੰਦੋਲਨ ਨੂੰ ਸਮਰਥਨ, ਰਣਨੀਤੀ ਦਾ ਐਲਾਨ ਕੀਤਾ

ਸੀਨੀਅਰ ਭਾਜਪਾ ਆਗੂ ਚੌਧਰੀ ਬਿਰੇਂਦਰ ਸਿੰਘ ਵੱਲੋਂ ਕਿਸਾਨ ਅੰਦੋਲਨ ਨੂੰ ਹਮਾਇਤ ਦਾ ਐਲਾਨ ਕੀਤਾ ਗਿਆ ਹੈ।

ਉਨ੍ਹਾਂ ਸਾਥੀਆਂ ਸਣੇ ਰੋਹਤਕ ਦੇ ਸਾਂਪਲਾ ਵਿੱਚ ਕਿਸਾਨਾਂ ਦੇ ਹੱਕ ਵਿੱਚ ਇੱਕ ਦਿਨ ਦਾ ਸੰਕੇਤਕ ਧਰਨਾ ਦਿੱਤਾ।

ਸਾਬਕਾ ਕੇਂਦਰੀ ਮੰਤਰੀ ਬਿਰੇਂਦਰ ਸਿੰਘ ਵੱਲੋਂ ਅੰਦੋਲਨ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਸੰਕੇਤਕ ਭੁੱਖ ਹੜਤਾਲ ਦਾ ਵੀ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੋ ਦਿਸ਼ਾਵਾਂ ਤੋਂ ਕਿਸਾਨਾਂ ਦੇ ਅੰਦੋਲਨ ਨੂੰ ਸਮਰਥਨ ਦਿਆਂਗੇ।

(ਰਿਪੋਰਟ- ਸਤ ਸਿੰਘ, ਐਡਿਟ- ਰਾਜਨ ਪਪਨੇਜਾ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)