ਖੇਤੀ ਵਿਰਾਸਤ ਮਿਸ਼ਨ ਦੇ ਡਾਇਰੈਕਟਰ ਉਮੇਂਦਰ ਦੱਤ ਨੂੰ ਕਿਸਾਨਾਂ ਦੇ ਸੰਘਰਸ਼ ਨੇ ਕੀਤਾ ਭਾਵੁਕ
ਆਰਐਸਐਸ ਨਾਲ ਲੰਬੇ ਸਮੇਂ ਤੱਕ ਜੁੜੇ ਰਹੇ ਅਤੇ ਖੇਤੀ ਵਿਰਾਸਤ ਮਿਸ਼ਨ ਦੇ ਡਾਇਰੈਕਟਰ ਉਮੇਂਦਰ ਦੱਤ ਨਾਲ ਕਿਸਾਨ ਅੰਦੋਲਨ ਅਤੇ ਖੇਤੀ ਕਾਨੂੰਨਾਂ ਬਾਰੇ ਖਾਸ ਗੱਲਬਾਤ ਕੀਤੀ ਗਈ।
ਰਿਪੋਰਟ- ਖੁਸ਼ਹਾਲ ਲਾਲੀ, ਐਡਿਟ- ਰਾਜਨ ਪਪਨੇਜਾ