ਕੋਰੋਨਾਵਾਇਰਸ ਦੇ ਨਵੇਂ ਰੂਪ ਬਾਰੇ 7 ਗੱਲਾਂ ਜੋ ਜਾਣਨੀਆਂ ਜ਼ਰੂਰੀ ਹਨ
ਕੋਰੋਨਾਵਾਇਰਸ ਦੇ ਨਵੇਂ ਰੂਪ ਕਾਰਨ ਇੰਗਲੈਂਡ ਵਿੱਚ ਮੁੜ ਤੋਂ ਸਖਤੀ ਵਧਾ ਦਿੱਤੀ ਗਈ ਹੈ। ਭਾਰਤ ਸਣੇ ਕਈ ਮੁਲਕਾਂ ਨੇ ਉੱਥੋਂ ਆਉਣ ਵਾਲੀਆਂ ਫਲਾਈਟਾਂ ਉੱਤੇ ਕੁਝ ਸਮੇਂ ਲਈ ਪਾਬੰਦੀ ਲਗਾ ਦਿੱਤੀ ਹੈ।
ਆਓ ਜਾਣਦੇ ਹਾਂ ਕੀ ਹੈ ਇਹ ਨਵਾਂ ਰੂਪ ਅਤੇ ਕੀ ਹਨ ਇਸ ਦੇ ਨਾਲ ਜੁੜੇ ਸਵਾਲਾਂ ਦੇ ਜਵਾਬ ਬੀਬੀਸੀ ਦੇ ਸਿਹਤ ਪੱਤਰਕਾਰ ਜੇਮਜ਼ ਗੈਲਾਘਰ ਦੀ ਰਿਪੋਰਟ ਰਾਹੀਂ।
(ਵੀਡੀਓ- ਤਨੀਸ਼ਾ ਚੌਹਾਨ, ਐਡਿਟ- ਰਾਜਨ ਪਪਨੇਜਾ)