Farmers Protest: ਪੰਜਾਬ ਤੇ ਭਾਰਤੀ ਇਤਿਹਾਸ ਵਿੱਚ ਲੜੇ ਗਏ ਵੱਡੇ ਕਿਸਾਨੀ ਅੰਦੋਲਨ
ਪੰਜਾਬ ਤੋਂ ਸ਼ੁਰੂ ਹੋਇਆ ਨਵੇਂ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਇੱਕ ਵੱਡੇ ਅੰਦੋਲਨ ਵਿੱਚ ਬਦਲ ਗਿਆ ਹੈ।
ਕਿਸਾਨੀ ਸੰਘਰਸ਼ ਪੰਜਾਬ ਅਤੇ ਭਾਰਤ ਦੇ ਇਤਿਹਾਸ ਦਾ ਵੀ ਹਿੱਸਾ ਰਹੇ ਹਨ। ਅਜ਼ਾਦੀ ਤੋਂ ਪਹਿਲਾਂ ਅਤੇ ਬਾਅਦ ਵਿੱਚ ਹੁਣ ਤੱਕ ਕਈ ਵੱਡੇ ਕਿਸਾਨੀ ਘੋਲ ਲੜੇ ਗਏ ਹਨ।
ਮੁਜਾਰਾ ਅੰਦੋਲਨ ਅਜ਼ਾਦੀ ਤੋਂ ਬਾਅਦ ਪੰਜਾਬ ਦੀ ਧਰਤੀ 'ਤੇ ਲੜਿਆ ਗਿਆ ਪਹਿਲਾ ਕਿਸਾਨੀ ਸੰਘਰਸ਼ ਸੀ।
ਰਿਪੋਰਟ- ਨਵਦੀਪ ਕੌਰ ਗਰੇਵਾਲ, ਐਡਿਟ- ਰਾਜਨ ਪਪਨੇਜਾ