ਕਿਸਾਨ ਅੰਦੋਲਨ ਦੌਰਾਨ ਸਿੰਘੂ ਬਾਰਡਰ 'ਤੇ ਬੈਠੇ ਕਿਸਾਨਾਂ ਦੇ ਮਨਾਂ 'ਚ ਕੀ ਚੱਲ ਰਿਹਾ ਹੈ

ਤਿੰਨੋ ਖੇਤੀ ਕਾਨੂੰਨਾਂ ਦੇ ਖਿਲਾਫ ਦਿੱਲੀ ਦੇ ਬਾਰਡਰਾਂ 'ਤੇ ਕਿਸਾਨ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਡਟੇ ਹੋਏ ਹਨ। ਜ਼ਿਆਦਾ ਗਿਣਤੀ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦੀ ਹੈ।

ਇਹ ਰਿਪੋਰਟ ਸਿੰਘੂ ਬਾਰਡਰ ਤੋਂ 31 ਦਸੰਬਰ 2020 ਅਤੇ ਇੱਕ ਜਨਵਰੀ 2021 ਦੀ ਦਰਮਿਆਨੀ ਰਾਤ ਦੀ ਹੈ।

ਆਪਣੇ ਹੱਕਾਂ ਦੀ ਗੱਲ ਕਰਦੇ ਕਿਸਾਨਾਂ ਨਾਲ ਗੱਲਬਾਤ ਕੀਤੀ ਹੈ ਬੀਬੀਸੀ ਦੀਆਂ ਭਾਰਤੀ ਭਾਸ਼ਾਵਾਂ ਦੀ ਮੁਖੀ ਰੂਪਾ ਝਾਅ ਨੇ ਅਤੇ ਫਿਲਮਾਇਆ/ਐਡਿਟ ਦਾ ਕੰਮ ਕੀਤਾ ਹੈ ਨੇਹਾ ਸ਼ਰਮਾ ਨੇ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)