ਕਿਸਾਨਾਂ ਦੇ ਸਮਰਥਨ 'ਚ ਪੰਜਾਬ ਤੋਂ ਵਿਦਿਆਰਥੀਆਂ ਦੀ ਬਾਈਕ ਰੈਲੀ ਦਿੱਲੀ ਬਾਰਡਰਾਂ ਲਈ ਰਵਾਨਾ
ਵਿਦਿਆਰਥੀ ਸੰਗਠਨ AIDSO ਦੇ ਬੈਨਰ ਹੇਠ ਦੇਸ ਭਰ ਤੋਂ ਵਿਦਿਆਰਥੀ ਸਿੰਘੂ ਤੇ ਟਿਕਰੀ ਬਾਰਡਰ ਪਹੁੰਚ ਰਹੇ ਹਨ।
ਕਿਸਾਨ ਅੰਦੋਲਨ ਦੇ ਸਮਰਥਨ ’ਚ ਵਿਦਿਆਰਥੀ ਹੁਸੈਨੀਵਾਲਾ ਤੋਂ ਵਾਪਸ ਸਿੰਘੂ ਤੇ ਟਿਕਰੀ ਬਾਰਡਰ ਜਾ ਰਹੇ ਹਨ।
ਇਸ ਤੋਂ ਪਹਿਲਾਂ ਉਹ ਦਿੱਲੀ ਦੇ ਬਾਰਡਰਾਂ ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਤੋਂ ਹੀ ਬਾਈਕ ਰੈਲੀ ਰਾਹੀਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਹੁੰਚੇ ਸਨ।
15 ਜਨਵਰੀ ਨੂੰ ਉਨ੍ਹਾਂ ਨੇ ਇਸ ਬਾਈਕ ਰੈਲੀ ਦੀ ਸ਼ੁਰੂਆਤ ਕੀਤੀ ਸੀ।
ਰਿਪੋਰਟ- ਸਤ ਸਿੰਘ
ਐਡਿਟ- ਰਾਜਨ ਪਪਨੇਜਾ