Farmers Protest : ਕੈਪਟਨ ਤੋਂ ਕੰਗਨਾ ਤੱਕ-ਦਿੱਲੀ 'ਚ ਲਾਲ ਕਿਲੇ ਸਣੇ ਵੱਖ ਵੱਖ ਥਾਵਾਂ ਉੱਤੇ ਹੋਈਆਂ ਹਿੰਸਕ ਘਟਨਾਵਾਂ ਬਾਰੇ ਕਿਸੇ ਨੇ ਕੀ ਕਿਹਾ

ਕੈਪਟਨ ਅਮਰਿੰਦਰ ਸਿੰਘ ਅਤੇ ਕੰਗਨਾ ਰਣੌਤ

ਤਸਵੀਰ ਸਰੋਤ, Twitter

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਬਾਲੀਵੁੱਡ ਹਸਤੀਆਂ ਸਣੇ ਹੋਰ ਕਈ ਲੋਕਾਂ ਨੇ ਸੋਸ਼ਲ ਮੀਡੀਆ ਉੱਤੇ ਦਿੱਲੀ ਵਿੱਚ ਕਿਸਾਨ ਰੈਲੀ ਦੌਰਾਨ ਹੋਈਆਂ ਘਟਨਾਵਾਂ ਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵਿੱਟ ਹੈਂਡਲ ਤੋਂ ਟਵੀਟ ਕਰਦਿਆਂ ਦਿੱਲੀ ਵਿੱਚ ਵਾਪਰੀਆਂ ਘਟਨਾਵਾਂ ਦੀ ਨਿੰਦਾ ਕੀਤੀ ਹੈ।

ਉਨ੍ਹਾਂ ਨੇ ਲਿਖਿਆ, "ਕੁਝ ਤੱਤਾਂ ਵੱਲੋਂ ਕੀਤੀ ਗਈ ਇਹ ਹਿੰਸਾ ਅਸਵੀਕਾਰਨਯੋਗ ਹੈ। ਇਹ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਸਦਭਾਵਨਾ ਨੂੰ ਨਕਾਰ ਦੇਵੇਗਾ।"

"ਕਿਸਾਨ ਨੇਤਾਵਾਂ ਨੇ ਇਸ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ ਹੈ ਅਤੇ ਟਰੈਕਟਰ ਪਰੇਡ ਨੂੰ ਮੁਅੱਤਲ ਕਰ ਦਿੱਤਾ ਹੈ। ਮੈਂ ਸਾਰੇ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਦਿੱਲੀ ਖਾਲੀ ਕਰਕੇ ਸਰਹੱਦਾਂ 'ਤੇ ਵਾਪਸ ਆ ਜਾਣ।"

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

ਇਹ ਵੀ ਪੜ੍ਹੋ-

ਇਸ ਵਿੱਚ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਪੰਜਾਬੀ ਗਾਇਕ ਅਤੇ ਬਾਲੀਵੁੱਡ ਆਦਾਕਾਰ ਪ੍ਰਿਅੰਕਾ ਚੋਪੜਾ ਨੂੰ ਟੈਗ ਕਰਦਿਆਂ ਪੁੱਛਿਆ, "ਅੱਜ ਸਾਡੇ 'ਤੇ ਪੂਰਾ ਵਿਸ਼ਵ ਹੱਸ ਰਿਹਾ ਹੈ, ਤੁਹਾਨੂੰ ਇਹੀ ਚਾਹੀਦਾ ਸੀ, ਮੁਬਾਰਕਾਂ।"

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਦਿੱਲੀ ਵਿੱਚ ਕਿਸਾਨਾਂ ਦੀ ਰੈਲੀ ਦੌਰਾਨ ਦਿੱਲੀ ਦੀਆਂ ਸੜਕਾਂ 'ਤੇ ਜੋ ਕੁਝ ਹੋਇਆ ਉਸ ਨੂੰ ਲੈ ਕੇ ਕਾਂਗਰਸੀ ਆਗੂ ਰਾਹੁਲ ਨੇ ਲਿਖਿਆ," ਹਿੰਸਾ ਕਿਸੇ ਸਮੱਸਿਆ ਦਾ ਹੱਲ ਨਹੀਂ ਹੈ। ਸੱਟ ਕਿਸੇ ਨੂੰ ਵੀ ਲੱਗੇ, ਨੁਕਸਾਨ ਦੇਸ਼ ਦਾ ਹੀ ਹੈ। ਦੇਸ਼ਹਿੱਤ ਲਈ ਕਿਸਾਨ ਵਿਰੋਧੀ ਕਾਨੂੰਨ ਵਾਪਸ ਲੈ ਲਓ।

Skip X post, 3
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 3

ਬਾਲੀਵੁੱਡ ਅਦਾਕਾਰਾ ਸਵਰਾ ਭਾਸਕਰ ਨੇ ਇਸ ਬਾਰੇ ਕੁਝ ਟਵੀਟ ਰੀ-ਰਵੀਟ ਕੀਤੇ। ਸਵਰਾ ਨੇ ਸੀਨੀਅਰ ਪੱਤਰਕਾਰ ਊਮਾਸ਼ੰਕਰ ਸਿੰਘ ਦੇ ਟਵੀਟ ਨੂੰ ਰੀ-ਟਵੀਟ ਕਰਦਿਆਂ ਸਹਿਮਤੀ ਜਤਾਈ।

ਜਿਸ ਵਿੱਚ ਲਿਖਿਆ ਸੀ ਕਿ ਲਾਲ ਕਿਲੇ 'ਤੇ ਤਿਰੰਗੇ ਤੋਂ ਇਲਾਵਾ ਕੁਝ ਵੀ ਫਹਿਰਾਉਣਾ ਸਹੀ ਨਹੀਂ। ਕੋਈ ਧਰਮ-ਪਤਾਕਾ ਵੀ ਨਹੀਂ।

"ਜੋ ਇਸ ਦਾ ਬਚਾਅ ਕਰਨਗੇ ਉਹ ਉਦੋਂ ਕੀ ਕਹਿਣਗੇ ਜਦੋਂ ਇੱਥੇ ਕੋਈ ਕਿਸੇ ਹੋਰ ਰੰਗ ਦਾ ਪਤਾਕਾ ਫਹਿਰਾ ਦੇਵੇਗਾ।"

Skip X post, 4
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 4

ਸੀਨੀਅਰ ਵਕੀਲ ਅਤੇ ਐਕਟੀਵਿਸਟ ਪ੍ਰਸ਼ਾਂਤ ਭੂਸ਼ਣ ਨੇ ਲਿਖਿਆ, "ਇਹ ਮੰਦਭਾਗਾ ਹੈ ਕਿ ਟਰੈਕਟਰਾਂ 'ਤੇ ਕੁਝ ਕਿਸਾਨਾਂ ਨੇ ਪਹਿਲਾਂ ਤੋਂ ਤੈਅ ਅਤੇ ਮਨਜ਼ੂਰ ਰੂਟ ਭੰਗ ਕੀਤਾ।

ਇਹ ਜ਼ਰੂਰੀ ਹੈ ਕਿ ਕਿਸਾਨ ਤੈਅ ਰੂਟ 'ਤੇ ਵਾਪਸ ਜਾਣ ਅਤੇ ਅਹਿੰਸਕ ਰਹਿਣ। ਕੋਈ ਵੀ ਅਨੁਸ਼ਾਸਣਹੀਣਤਾ ਅਤੇ ਹਿੰਸਾ ਲਹਿਰ ਦਾ ਨੁਕਸਾਨ ਕਰੇਗੀ।"

Skip X post, 5
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 5

ਐੱਨਸੀਪੀ ਦੇ ਮੁੱਖ ਸ਼ਰਦ ਪਵਾਰ ਦਾ ਕਹਿਣਾ ਹੈ ਕਿ ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਦੇ ਕਿਸਾਨਾਂ ਵੱਲੋਂ ਅਨੁਸ਼ਾਸਨ ਵਿੱਚ ਪ੍ਰਦਰਨਸ਼ ਕੀਤਾ ਜਾ ਰਿਹਾ ਸੀ ਪਰ ਸਰਕਾਰ ਨੇ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ।

ਉਨ੍ਹਾਂ ਨੇ ਅੱਗੇ ਲਿਖਿਆ, "ਜਦੋਂ ਉਨ੍ਹਾਂ ਨੇ ਟਰੈਕਟਰ ਮਾਰਚ ਕੱਢਿਆ ਤਾਂ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਸੀ ਕਿ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਪਰ ਉਹ ਅਸਫ਼ਲ ਰਹੀ।"

Skip X post, 6
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 6

ਗੁਲ ਪਨਾਗ ਨੇ ਇਨ੍ਹਾਂ ਘਟਨਾਵਾਂ ਬਾਅਦ ਕਈ ਟਵੀਟ ਕੀਤੇ। ਇੱਕ ਟਵੀਟ ਵਿੱਚ ਲਿਖਿਆ, "ਕਿਸੇ ਵੀ ਹਾਲ ਵਿੱਚ ਤਿਰੰਗੇ ਦਾ ਨਿਰਾਦਰ ਨਹੀਂ ਕੀਤਾ ਜਾ ਸਕਦਾ। ਬਿਲਕੁਲ ਨਾ-ਬਰਦਾਸ਼ਯੋਗ। ਇਸ ਦੀ ਸਪਸ਼ਟ ਤੌਰ 'ਤੇ ਨਿੰਦਾ ਕਰਨੀ ਬਣਦੀ ਹੈ।"

Skip X post, 7
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 7

ਇੱਕ ਹੋਰ ਟਵੀਟ ਵਿੱਚ ਗੁਲ ਪਨਾਗ ਨੇ ਲਿਖਿਆ, "ਮੈਂ ਪਹਿਲੇ ਦਿਨ ਤੋਂ ਸ਼ਾਂਤਮਈ ਪ੍ਰਦਰਸ਼ਨਾਂ ਦੀ ਹਮਾਇਤ ਕੀਤੀ ਹੈ ਪਰ ਇਹ ਹਿੰਸਕ ਮੋੜ ਨਿੰਦਣਯੋਗ ਹੈ। ਅਤੇ ਇਸ ਪਵਿੱਤਰ ਦਿਹਾੜੇ ਮੌਕੇ ਲਾਲ ਕਿਲ੍ਹੇ 'ਤੇ ਸਿਰਫ ਤਿਰੰਗਾ ਲਹਿਰਾਉਣਾ ਚਾਹੀਦਾ ਹੈ।"

Skip X post, 8
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 8

ਇਹ ਖ਼ਬਰਾਂ ਵੀ ਪੜ੍ਹੋ:

ਇਹ ਵੀਡੀਓ ਵੀ ਦੇਖੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)