ਭਾਜਪਾ ਆਗੂ ਤਰੁਣ ਚੁੱਘ ਨੇ ਕਿਹਾ, 'ਤਿਰੰਗੇ ਦਾ ਅਪਮਾਨ ਰੋਕਣ ਦਾ ਕੰਮ ਕਿਸਾਨਾਂ ਦਾ ਸੀ'
ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦਾ ਕਹਿਣਾ ਹੈ ਕਿ ਕਿਸਾਨਾਂ ਨੇ ਸਰਕਾਰ ਨੂੰ ਚੇਤਾਇਆ ਨਹੀਂ ਕਿ ਉਨ੍ਹਾਂ ਦੇ ਧਰਨੇ ਵਿੱਚ ਸ਼ਰਾਰਤੀ ਅਨਸਰ ਵੜੇ ਹੋਏ ਹਨ।
ਉਨ੍ਹਾਂ ਕਿਹਾ ਇਹ ਜ਼ਿੰਮੇਵਾਰੀ ਕਿਸਾਨਾਂ ਦੀ ਸੀ। ਇਸ ਤੋਂ ਇਲਾਵਾ ਉਨ੍ਹਾਂ ਦੇ ਇਸ ਮੁੱਦੇ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਇਲਜ਼ਾਮ ਲਾਏ ਅਤੇ ਰਾਹੁਲ ਗਾਂਧੀ ਨੂੰ ਵੀ ਚੁਣੌਤੀ ਦਿੱਤੀ।
ਵੀਡੀਓ- ANI
ਐਡਿਟ- ਰਾਜਨ ਪਪਨੇਜਾ