ਉੱਤਰਾਖੰਡ ਹਾਦਸਾ: ਸੀਐੱਮ ਰਾਵਤ ਨੇ ਦੱਸਿਆ- 125 ਲੋਕ ਲਾਪਤਾ, 7 ਲਾਸ਼ਾਂ ਬਰਾਮਦ

ਉੱਤਰਾਖੰਡ ਵਿੱਚ ਗਲੇਸ਼ੀਅਰ ਫੱਟਿਆ

ਤਸਵੀਰ ਸਰੋਤ, ITBP

ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਗਲੇਸ਼ੀਅਰ ਟੁੱਟਣ ਨਾਲ ਧੋਲੀਗੰਗਾ ਨਦੀ ਵਿੱਚ ਹੜ੍ਹ ਆ ਗਿਆ ਹੈ। ਨਦੀ ਦੇ ਕਈ ਬੰਨ ਟੁੱਟਣ ਨਾਲ ਹਾਈ ਅਲਰਟ ਜਾਰੀ ਕੀਤਾ ਗਿਆ ਹੈ।

ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਨੇ ਪ੍ਰੈੱਸ ਕਾਨਫਰੰਸ ਕਰਕੇ ਕੀ ਕਿਹਾ

ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਗਲੇਸ਼ੀਅਰ ਟੁੱਟਣ ਤੋਂ ਬਾਅਦ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਘਟਨਾ ਵਿੱਚ ਤਕਰੀਬਨ 125 ਲੋਕ ਲਾਪਤਾ ਹਨ ਅਤੇ 7 ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ।

ਉਨ੍ਹਾਂ ਨੇ ਇਸ ਹਾਦਸੇ ਵਿੱਚ ਮਰਨ ਵਾਲੇ ਲੋਕਾਂ ਦੇ ਰਿਸ਼ਤੇਦਾਰਾਂ ਨੂੰ ਚਾਰ-ਚਾਰ ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

ਇਸਦੇ ਨਾਲ ਹੀ ਮੁੱਖ ਮੰਤਰੀ ਰਾਵਤ ਨੇ ਦੱਸਿਆ ਕਿ ਇਸ ਘਟਨਾ ਵਿੱਚ 180 ਭੇਡਾਂ-ਬੱਕਰੀਆਂ ਵੀ ਵਹਿ ਗਈਆਂ ਅਤੇ ਜਿਸ ਥਾਂ ਇਹ ਗਲੇਸ਼ੀਅਰ ਟੁੱਟਿਆ ਉੱਥੇ ਦੇ ਰੈਣੀ ਪਿੰਡ ਵਿੱਚ ਪੰਜ ਲੋਕਾਂ ਦੀ ਮੌਤ ਹੋ ਦੀ ਜਾਣਕਾਰੀ ਹੈ। ਜਿਨ੍ਹਾਂ ਦੀ ਪੁਖਤਾ ਪੁਸ਼ਟੀ ਨਹੀਂ ਹੈ।

ਤ੍ਰਿਵੇਂਦਰ ਰਾਵਤ

ਤਸਵੀਰ ਸਰੋਤ, Getty Images

ਉਨ੍ਹਾਂ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਸਥਾਨਕ ਲੋਕਾਂ ਦੇ ਘੱਟ ਜ਼ਖ਼ਮੀ ਹੋਣ ਦੀ ਸੰਭਾਵਨਾ ਹੈ ਕਿਉਂਕਿ ਬੰਨ੍ਹ 'ਤੇ ਕੰਮ ਕਰਨ ਵਾਲੇ ਸਥਾਨਕ ਲੋਕ ਐਤਵਾਰ ਨੂੰ ਛੁੱਟੀ 'ਤੇ ਰਹਿੰਦੇ ਹਨ।

ਮੁੱਖ ਮੰਤਰੀ ਨੇ ਰਾਵਤ ਨੇ ਕਿਹਾ, "ਹੁਣ ਤੱਕ ਦੀ ਲੋੜ ਦੇ ਹਿਸਾਬ ਨਾਲ ਸਾਡੇ ਕੋਸ ਸਾਧਨ ਮੁਹੱਈਆ ਹਨ। ਹੈਲੀਕਾਪਟਰ ਲੋੜੀਂਦੀ ਮਾਤਰਾ ਵਿੱਚ ਹੈ। ਲੋੜ ਪੈਣ 'ਤੇ ਵਰਤੇ ਜਾਣਗੇ। ਬਚਾਅ ਦਲ ਵੀ ਸਾਡੇ ਕੋਲ ਉਪਲਬਧ ਹੈ।"

"ਇੱਕ ਵੱਡਾ ਸੜਕ ਪੁਲ ਅਤੇ ਚਾਰ ਹੋਰ ਝੂਲਾ ਪੁੱਲ ਹਾਦਸਾਗ੍ਰਸਤ ਹੋ ਗਏ ਹਨ। ਧੌਲੀਗੰਗਾ ਦੇ ਉਸ ਇਲਾਕੇ ਦਾ ਸੜਕ ਮਾਰਗ ਨਾਲ ਸੰਪਰਕ ਟੁੱਟ ਗਿਆ ਹੈ। ਉੱਥੇ 17 ਪਿੰਡ ਹਨ ਜਿਨ੍ਹਾਂ ਵਿੱਚੋਂ 7 ਪਿੰਡਾਂ ਦੇ ਲੋਕ ਠੰਡ ਕਾਰਨ ਪਰਵਾਸ ਕਰ ਗਏ ਹਨ। 11 ਪਿੰਡਾਂ ਵਿੱਚ ਲੋਕ ਹਨ। ਉੱਥੇ ਫੌਜ ਦੇ ਹੈਲੀਕਾਪਟਰ ਪਹੁੰਚ ਚੁੱਕੇ ਹਨ।''

ਇਸ ਨਾਲ ਰਿਸ਼ੀਗੰਗਾ ਅਤੇ ਤਪੋਵਨ ਪ੍ਰੋਜੈਕਟ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ।

ਤਪੋਵਨ ਨੇੜੇ ਸੁਰੰਗ 'ਚ ਫਸੇ ਲੋਕਾਂ ਨੂੰ ਬਾਹਰ ਕੱਢਣ ਦਾ ਕੰਮ ਜਾਰੀ ਹੈ ਆਈਟੀਬੀਪੀ ਜਵਾਨਾਂ ਵੱਲੋਂ ਕੁਝ ਲੋਕਾਂ ਨੂੰ ਸੁਰੰਗ ਵਿੱਚੋਂ ਬਾਹਰ ਕੱਢਿਆ ਵੀ ਗਿਆ ਹੈ।

ਇਹ ਵੀ ਪੜ੍ਹੋ:

ਆਈਟੀਬੀਪੀ ਨੇ ਸੁਰੰਗ 'ਚ ਫਸੇ 16 ਲੋਕਾਂ ਨੂੰ ਬਚਾਇਆ

ਆਈਟੀਬੀਪੀ ਦੇ ਰਾਹਤ ਅਤੇ ਬਚਾਅ ਦਲ ਨੇ ਤਪੋਵਨ ਦੇ ਕੋਲ ਇੱਕ ਸੁਰੰਗ ਵਿੱਚੋਂ 16 ਲੋਕਾਂ ਨੂੰ ਜ਼ਿੰਦਾ ਬਚਾਇਆ ਹੈ।

ਆਈਟੀਬੀਪੀ ਜਵਾਨ

ਤਸਵੀਰ ਸਰੋਤ, Itbp

ਆਈਟੀਬੀਪੀ ਦੇ ਮੁਤਾਬਕ ਇਸ ਬਚਾਅ ਮੁਹਿੰਮ ਵਿੱਚ 250 ਜਵਾਨਾਂ ਦੀਆਂ ਤਿੰਨ ਟੀਮਾਂ ਨੂੰ ਲਗਾਇਆ ਗਿਆ ਹੈ।

ਗਲੇਸ਼ੀਅਰ ਫੱਟਣ ਦੇ ਕਾਰਨ ਆਏ ਹੜ੍ਹ ਵਿੱਚ ਤਪੋਵਨ ਪਾਵਰ ਪ੍ਰਾਜੈਕਟ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ।

ਉੱਤਰਾਖੰਡ ਵਿੱਚ ਗਲੇਸ਼ੀਅਰ ਫੱਟਿਆ

ਤਸਵੀਰ ਸਰੋਤ, ITBP

ਅਧਿਕਾਰੀਆਂ ਦਾ ਕਹਿਣਾ ਹੈ ਕਿ ਸਥਿਤੀ ਫਿਲਹਾਲ ਕਾਬੂ ਵਿੱਚ ਹੈ।

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

9-10 ਲਾਸ਼ਾਂ ਨੂੰ ਹੁਣ ਤੱਕ ਕੱਢਿਆ ਗਿਆ: ਆਈਟੀਬੀਪੀ ਮੁਖੀ

ਉੱਤਰਾਖੰਡ ਦੇ ਚਮੋਲੀ ਵਿੱਚ ਗਲੇਸ਼ੀਅਰ ਟੁੱਟਣ ਗੀ ਘਟਨਾ ਤੋਂ ਬਾਅਦ ਆਈਟੀਬੀਪੀ ਦੇ ਡੀਜੀ ਐਸਐਸ ਦੇਸਵਾਲ ਨੇ ਸਮਾਚਾਰ ਏਜੰਸੀ ਏਐਨਆਈ ਨੂੰ ਕਿਹਾ ਹੈ ਕਿ ਬਚਾਅ ਕਾਰਜ ਦੌਰਾਨ 9-10 ਲਾਸ਼ਾਂ ਨੂੰ ਨਦੀ ਵਿੱਚੋਂ ਕੱਢਿਆ ਗਿਆ ਹੈ।

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਉਨ੍ਹਾਂ ਕਿਹਾ,"ਤਪੋਵਨ ਬੰਨ ਦੇ ਕੋਲ ਇੱਕ ਟਨਲ ਵਿੱਚ ਨਿਰਮਾਣ ਕਾਰਜ ਜਾਰੀ ਸੀ ਜਿੱਥੇ 20 ਲੋਕ ਫਸੇ ਹਨ। ਆਈਟੀਬੀਪੀ ਦੀ ਟੀਮ ਉੱਥੇ ਬਚਾਅ ਕਾਰਜ ਕਰ ਰਹੀ ਹੈ।''

ਰਾਹਤ ਕਾਰਜ ਦਾ ਕੰਮ ਕਿਵੇਂ ਚੱਲ ਰਿਹਾ ਹੈ, ਇਸ ਬਾਰੇ ਆਈਟੀਬੀਪੀ ਕਰਮੀਆਂ ਦਾ ਵੀਡੀਓ ਸਾਹਮਣੇ ਆਇਆ ਹੈ।

Skip X post, 3
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 3

ਵੀਡੀਓ ਕੈਪਸ਼ਨ, ਉੱਤਰਾਖੰਡ: ਗਲੇਸ਼ੀਅਰ ਫੱਟਣ ਨਾਲ ਤਬਾਹੀ, 100 ਵੱਧ ਲੋਕਾਂ ਦੇ ਲਾਪਤਾ ਹੋਣ ਦਾ ਖਦਸ਼ਾ

ਉੱਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਘਟਨਾ ਵਾਲੀ ਥਾਂ 'ਤੇ ਪਹੁੰਚੇ ਹਨ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ।

ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਨੇ ਕਿਹਾ ਹੈ, "ਸਵੇਰੇ 9.30-10 ਵਿਚਾਲੇ ਇਹ ਘਟਨਾ ਘਟੀ ਹੈ ਤੇ ਉੱਥੇ ਕੰਮ ਅਧੀਨ ਬੰਨ੍ਹ ਨੂੰ ਨੁਕਸਾਨ ਪਹੁੰਚਿਆ ਹੈ।

ਉੱਤਰਾਖੰਡ

ਤਸਵੀਰ ਸਰੋਤ, ITBP

''ਉੱਥੇ ਕੰਮ ਕਰ ਰਹੇ ਕਰਮੀਆਂ ਤੇ ਮਜ਼ਦੂਰਾਂ ਬਾਰੇ ਅਧਿਕਾਰਤ ਤੌਰ 'ਤੇ ਕੁਝ ਕਹਿਣਾ ਕਠਿਨ ਹੈ। ਪਾਣੀ ਦਾ ਬਹਾਅ ਚਮੋਲੀ ਤੱਕ ਪਹੁੰਚਦਿਆਂ-ਪਹੁੰਚਦਿਆਂ ਕਾਫੀ ਘੱਟ ਗਿਆ ਹੈ। ਲੋਕਾਂ ਨੂੰ ਰਸਤੇ ਤੋਂ ਅਲਰਟ ਜਾਰੀ ਕਰਕੇ ਹਟਵਾ ਦਿੱਤਾ ਗਿਆ ਹੈ।"

Skip X post, 4
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 4

"ਰੀਵਰ ਰਾਫਟਿੰਗ ਬੰਦ ਕਰਵਾ ਦਿੱਤੀ ਗਈ ਹੈ। ਟਿਹਰੀ ਬੰਨ੍ਹ ਤੋਂ ਪਾਣੀ ਰੋਕਣ ਨੂੰ ਕਿਹਾ ਗਿਆ ਤੇ ਸ਼੍ਰੀਨਗਰ ਬੰਨ੍ਹ ਨੂੰ ਪਾਣੀ ਖੋਲ੍ਹਣ ਲਈ ਕਿਹਾ ਗਿਆ ਹੈ। ਗ੍ਰਹਿ ਮੰਤਰੀ ਨੇ ਪੂਰੇ ਸਹਿਯੋਗ ਦੀ ਗੱਲ ਕੀਤੀ ਹੈ।

ਉੱਤਰਾਖੰਡ

ਤਸਵੀਰ ਸਰੋਤ, VINAY, SHAHBAZ ANWAR

ਖ਼ਬਰ ਏਜੰਸੀ ਏਐੱਨਆਈ ਮੁਤਾਬਕ ਉੱਤਰਾਖੰਡ ਦੇ ਮੁੱਖ ਸਕੱਤਰ ਓਮ ਪ੍ਰਕਾਸ਼ ਨੇ ਕਿਹਾ ਹੈ ਕਿ ਹਾਦਸੇ ਦੌਰਾਨ 100-150 ਲੋਕਾਂ ਦੇ ਲਾਪਤਾ ਹੋਣ ਦਾ ਖ਼ਦਸ਼ਾ ਹੈ।

50-100 ਲੋਕ ਲਾਪਤਾ, ਦੋ ਲਾਸ਼ਾਂ ਬਰਾਮਦ: ਡੀਜੀਪੀ ਅਸ਼ੋਕ ਕੁਮਾਰ

ਸਮਾਚਾਰ ਏਜੰਸੀ ਪੀਟੀਆਈ ਨੇ ਉੱਤਰਖੰਡ ਦੇ ਡੀਜੀਪੀ ਅਸ਼ੋਕ ਕੁਮਾਰ ਦੇ ਹਵਾਲੇ ਨਾਲ ਲਿਖਿਆ ਹੈ ਕਿ ਕਰੀਬ 50-100 ਲੋਕ ਲਾਪਤਾ ਹਨ। ਕੁਝ ਲੋਕ ਘਟਨਾ ਵਿੱਚ ਜਖ਼ਮੀ ਹੋਈ ਹਨ।

ਡੀਜੀਪੀ ਨੇ ਕਿਹਾ ਹੈ, "ਹਾਲਾਤ ਹੁਣ ਕਾਬੂ ਵਿੱਚ ਲੱਗ ਰਹੇ ਹਨ, ਪਰ ਤਪੋਵਨ-ਰੇਨੀ ਵਿੱਚ ਲੱਗਿਆ ਪੂਰਾ ਪਾਵਰ ਪ੍ਰੋਜੈਕਟ ਨਹੀਂ ਵਿੱਚ ਬਹਿ ਗਿਆ ਹੈ।"

ਉੱਥੇ ਹੀ ਸਮਾਚਾਰ ਏਜੰਸੀ ਏਐੱਨਆਈ ਨਾਲ ਗੱਲਬਾਤ ਵਿੱਚ ਆਈਟੀਬੀਪੀ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਉਨ੍ਹਾਂ ਦੇ ਜਵਾਨਾਂ ਨੂੰ ਤਪੋਵਨ ਇਲਾਕੇ ਵਿੱਚ ਹਾਲਾਤ ਐੱਨਟੀਪੀਸੀ ਦੀ ਸਾਈਟ ਤੋਂ ਤਿੰਨ ਲਾਸ਼ਆਂ ਮਿਲੀਆਂ ਹਨ।

ਉੱਤਰਾਖੰਡ ਵਿੱਚ ਗਲੇਸ਼ੀਅਤ ਫੱਟਿਆ

ਤਸਵੀਰ ਸਰੋਤ, Ani

ਇਸ ਵਿਚਾਲੇ ਭਾਰਤੀ ਸੈਨਾ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੂੰ ਹੜ੍ਹ ਦੀ ਸਥਿਤੀ ਬਾਰੇ ਦੱਸਿਆ ਹੈ।

ਭਾਰਤੀ ਸੈਨਾ ਦੇ ਅਧਿਕਾਰੀਆਂ ਨੇ ਕਿਹਾ ਹੈ ਸੈਨਾ ਦੇ ਚਾਰ ਕਾਲਮ, ਦੋ ਮੈਡੀਕਲ ਟੀਮਾਂ ਅਤੇ ਇੱਕ ਇੰਜਨੀਅਰਿੰਗ ਟਾਸਕ ਫੋਰਸ ਰੇਨੀ ਭੇਜੀ ਹੈ।

ਦੱਸਿਆ ਗਿਆ ਹੈ ਸੈਨਾ ਹੈਲੀਕਾਪਟਰ ਵੀ ਲਗਾਤਾਰ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ।

Skip X post, 5
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 5

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ, 'ਹਵਾਈ ਸੈਨਾ ਨੂੰ ਵੀ ਅਲਰਟ 'ਤੇ ਰੱਖਿਆ ਗਿਆ ਹੈ'

ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ, 'ਇਸ ਔਖੇ ਵੇਲੇ ਮੋਦੀ ਸਰਕਾਰ ਉੱਤਰਾਖੰਡ ਦੀ ਜਨਤਾ ਦੇ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਖੜ੍ਹੀ ਹੈ।'

ਉਨ੍ਹਾਂ ਨੇ ਇੱਕ ਵੀਡੀਓ ਰਾਹੀਂ ਇਹ ਸੂਚਨਾ ਦਿੱਤੀ ਹੈ ਕਿ ਐੱਨਡੀਆਰਐੱਫ, ਆਈਟੀਬੀਪੀ ਅਤੇ ਐੱਸਡੀਆਰਐੱਫ ਦੀਆਂ ਟੀਮਾਂ ਉੱਥੇ ਪਹੁੰਚ ਗਈਆਂ ਹਨ। ਹਵਾਈ ਸੈਨਾ ਨੂੰ ਵੀ ਅਲਰਟ 'ਤੇ ਰੱਖਿਆ ਗਿਆ ਹੈ।

ਅਮਿਤ ਸ਼ਾਹ ਨੇ ਕਿਹਾ, "ਜੋਸ਼ੀਮਠ ਦੇ ਆਸੇ-ਪਾਸੇ ਇਹ ਵੱਡੀ ਘਟਨਾ ਹੋਈ ਹੈ। ਪਹਾੜ ਤੋਂ ਇੱਕ ਗਲੇਸ਼ੀਅਰ ਟੁੱਟ ਕੇ ਨਦੀ ਵਿੱਚ ਡਿੱਗਣ ਕਾਰਨ ਪਾਣੀ ਦਾ ਬਹਾਅ ਬਹੁਤ ਵੱਧ ਗਿਆ ਹੈ। ਦੋ ਨਦੀਆਂ ਵਿੱਚ ਜਲ ਦਾ ਪੱਧਰ ਤੇਜ਼ੀ ਨਾਲ ਵਧਿਆ ਹੈ।"

"ਕੁਝ ਲੋਕਾਂ ਦੇ ਜਖ਼ਮੀ ਹੋਣ ਦੀਆਂ ਖ਼ਬਰਾਂ ਵੀ ਸਾਨੂੰ ਮਿਲ ਰਹੀਆਂ ਹਨ। ਇਸ ਸੰਕਟ 'ਚੋਂ ਉੱਤਰਾਖੰਡ ਦੇ ਲੋਕਾਂ ਨੂੰ ਕੱਢਣ ਲਈ ਅਸੀਂ ਸਾਰੇ ਯਤਨ ਕਰ ਰਹੇ ਹਾਂ।"

Skip X post, 6
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 6

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਉੱਤਰਾਖੰਡ ਵਿੱਚ ਹਾਲਾਤ 'ਤੇ ਨਜ਼ਰ ਰੱਖੀ ਹੋਈ ਹੈ।

ਉਨ੍ਹਾਂ ਨੇ ਲਿਖਿਆ, "ਭਾਰਤ ਉੱਤਰਾਖੰਡ ਦੇ ਨਾਲ ਖੜ੍ਹਾ ਹੈ ਅਤੇ ਰਾਸ਼ਟਰ ਸਾਰਿਆਂ ਦੀ ਸੁਰੱਖਿਆ ਲਈ ਅਰਦਾਸ ਕਰ ਰਿਹਾ ਹੈ। ਸੀਨੀਅਰ ਅਧਿਕਾਰੀਆਂ ਨਾਲ ਲਗਾਤਾਰ ਗੱਲ ਕਰ ਰਹੇ ਹਾਂ ਅਤੇ ਐੱਨਡੀਆਰਐੱਫ ਦੀ ਤੈਨਾਤੀ, ਬਚਾਅ ਕਾਰਜ ਅਤੇ ਰਾਹਤ ਕਾਰਜ 'ਚ ਅਪਡੇਟ ਲੈ ਰਹੇ ਹਾਂ।"

Skip X post, 7
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 7

ਉਨ੍ਹਾਂ ਨੇ ਆਪਣੇ ਇੱਕ ਹੋਰ ਟਵੀਟ ਵਿੱਚ ਲਿਖਿਆ ਹੈ ਕਿ ਇਸ ਨਾਲ ਰਿਸ਼ੀਗੰਗਾ ਪ੍ਰੋਜੈਕਟ ਨੂੰ ਨੁਕਸਾਨ ਪਹੁੰਚਣ ਅਤੇ ਨਦੀ ਵਿੱਚ ਅਚਾਨਕ ਪਾਣੀ ਆਉਣ ਨਾਲ ਅਲਕਨੰਦਾ ਦੇ ਹੇਠਲੇ ਖੇਤਰਾਂ ਵਿੱਚ ਵੀ ਹੜ੍ਹ ਦੀ ਸੰਭਾਵਨਾ ਹੈ।

ਦਰਿਆ ਕਿਨਾਰੇ ਰਹਿੰਦੇ ਲੋਕਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ। ਦਰਿਆ ਕਿਨਾਰੇ ਵਸੇ ਲੋਕਾਂ ਨੂੰ ਖੇਤਰ ਤੋਂ ਹਟਾਇਆ ਜਾ ਰਿਹਾ ਹੈ।

Skip X post, 8
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 8

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, 'ਮੁਸ਼ਕਲ ਦੀ ਘੜੀ 'ਚ ਪੰਜਾਬ, ਉੱਤਰਾਖੰਡ ਦੇ ਨਾਲ'

ਉੱਤਰਖੰਡ 'ਚ ਗਲੇਸ਼ੀਅਰ ਟੁੱਟਣ ਤੋਂ ਬਾਅਦ ਵਾਪਰੇ ਘਟਨਾਕ੍ਰਮ ਬਾਰੇ ਚਿੰਤਾ ਜ਼ਾਹਿਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, "ਮੈਂ ਸਾਰਿਆਂ ਦੀ ਸੁਰੱਖਆ ਅਤੇ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ ਅਤੇ ਇਸ ਮੁਸ਼ਕਲ ਦੀ ਘੜੀ ਵਿੱਚ ਪੰਜਾਬ ਉੱਤਰਾਖੰਡ ਦੇ ਲੋਕਾਂ ਨਾਲ ਖੜ੍ਹਾ ਹੈ।

Skip X post, 9
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 9

ਖ਼ਬਰ ਏਜੰਸੀ ਏਐੱਨਆਈ ਨੇ ਆਈਟੀਬੀਪੀ ਦੇ ਹਵਾਲੇ ਨਾਲ ਦੱਸਿਆ ਕਿ ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਰੇਨੀ ਪਿੰਡ ਨੇੜੇ ਵਿਸ਼ਾਲ ਹੜ੍ਹ ਦੇਖਿਆ ਗਿਆ ਹੈ ਇਸ ਨੇ ਦਰਿਆ ਨੇੜੇ ਦੇ ਕਈ ਘਰ ਤੇ ਤਟ ਤਬਾਹ ਕਰ ਦਿੱਤੇ ਹਨ।

ਉੱਤਰਾਖੰਡ ਵਿੱਚ ਗਲੇਸ਼ੀਅਤ ਫੱਟਿਆ

ਤਸਵੀਰ ਸਰੋਤ, Itbp

ਆਈਟੀਬੀਪੀ ਨੇ ਜਵਾਨ ਲੋਕਾਂ ਦੀ ਮਦਦ ਨੂੰ ਭੇਜੇ ਗਏ ਹਨ। ਜੋਸ਼ੀਮਠ ਨੇੜੇ ਰੇਨੀ ਪਿੰਡ ਵਿੱਚ ਰਾਹਤ ਤੇ ਬਚਾਅ ਕਾਰਜ ਚੱਲ ਰਿਹਾ ਹੈ।

ਬਚਾਅ ਕਾਰਜ ਦੀ ਸਥਿਤੀ

ਆਈਟੀਬੀਪੀ ਦੇ ਜਵਾਨ ਲੋਕਾਂ ਦੀ ਮਦਦ ਲਈ ਭੇਜੇ ਗਏ ਹਨ। ਜੋਸ਼ੀਮਠ ਨੇੜੇ ਰੇਨੀ ਪਿੰਡ ਵਿੱਚ ਰਾਹਤ ਤੇ ਬਚਾਅ ਕਾਰਜ ਚੱਲ ਰਿਹਾ ਹੈ।

Skip X post, 10
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 10

ਇਹ ਵੀ ਪੜ੍ਹੋ:

ਇਹ ਵੀਡੀਓ ਵੀ ਦੇਖੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)